Fri, Apr 19, 2024
Whatsapp

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਫਗਵਾੜਾ ਤੋਂ ਬਸਪਾ ਉਮੀਦਵਾਰ ਭਗਵਾਨ ਦਾਸ ਵੱਲੋਂ ਨਾਮਜ਼ਦਗੀ ਪੱਤਰ ਦਾਖਲ

Written by  Jashan A -- September 30th 2019 01:18 PM
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਫਗਵਾੜਾ ਤੋਂ ਬਸਪਾ ਉਮੀਦਵਾਰ ਭਗਵਾਨ ਦਾਸ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਫਗਵਾੜਾ ਤੋਂ ਬਸਪਾ ਉਮੀਦਵਾਰ ਭਗਵਾਨ ਦਾਸ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ: ਫਗਵਾੜਾ ਤੋਂ ਬਸਪਾ ਉਮੀਦਵਾਰ ਭਗਵਾਨ ਦਾਸ ਵੱਲੋਂ ਨਾਮਜ਼ਦਗੀ ਪੱਤਰ ਦਾਖਲ,ਫਗਵਾੜਾ: 21 ਅਕਤੂਬਰ ਨੂੰ ਪੰਜਾਬ ਦੇ 4 ਹਲਕਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਹਲਕਿਆਂ 'ਚ ਨਾਮਜ਼ਦਗੀ ਪਰਚੇ ਦਾਖਲ ਕੀਤੇ ਜਾ ਰਹੇ ਹਨ। Bhagwan Dassਇਸ ਦੌਰਾਨ ਫਗਵਾੜਾ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਭਗਵਾਨ ਦਾਸ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਤੁਹਾਨੂੰ ਦੱਸ ਦਈਏ ਕਿ ਉਹਨਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਉਹਨਾਂ ਦੇ ਸਮਰਥਕ ਵੀ ਪਹੁੰਚੇ। ਹੋਰ ਪੜ੍ਹੋ: Happy Birthday Akshay Kumar: 52 ਸਾਲ ਦੇ ਹੋਏ ਅਕਸ਼ੈ, ਜਾਣੋ, ਉਹਨਾਂ ਬਾਰੇ ਕੁਝ ਦਿਲਚਸਪ ਗੱਲਾਂ Bhagwan Dassਤੁਹਾਨੂੰ ਦੱਸ ਦਈਏ ਕਿ 4 ਹਲਕਿਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। -PTC News


Top News view more...

Latest News view more...