Fri, Apr 26, 2024
Whatsapp

ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਜਾਣੋਂ ਹੁਣ ਕਦੋਂ ਹੋਵੇਗੀ ਮੀਟਿੰਗ  

Written by  Shanker Badra -- January 27th 2020 03:47 PM -- Updated: January 27th 2020 03:54 PM
ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਜਾਣੋਂ ਹੁਣ ਕਦੋਂ ਹੋਵੇਗੀ ਮੀਟਿੰਗ  

ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਜਾਣੋਂ ਹੁਣ ਕਦੋਂ ਹੋਵੇਗੀ ਮੀਟਿੰਗ  

ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਜਾਣੋਂ ਹੁਣ ਕਦੋਂ ਹੋਵੇਗੀ ਮੀਟਿੰਗ:ਚੰਡੀਗੜ੍ਹ : ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ਕੈਬਨਿਟ ਦੀ ਮੀਟਿੰਗ29 ਜਨਵਰੀ ਨੂੰ ਹੋਣ ਜਾ ਰਹੀ ਹੈ। [caption id="attachment_383802" align="aligncenter" width="300"]Punjab Cabinet 28 January Upcoming meeting Postponed ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ,ਜਦੋਂ ਹੁਣ ਕਦੋਂ ਹੋਵੇਗੀ ਮੀਟਿੰਗ[/caption] ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 29 ਜਨਵਰੀ ਨੂੰ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਵੇਗੀ। [caption id="attachment_383803" align="aligncenter" width="300"]Punjab Cabinet 28 January Upcoming meeting Postponed ਪੰਜਾਬ ਕੈਬਨਿਟ ਦੀ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ,ਜਦੋਂ ਹੁਣ ਕਦੋਂ ਹੋਵੇਗੀ ਮੀਟਿੰਗ[/caption] ਇਸ ਮੀਟਿੰਗ ਵਿੱਚ ਬਜਟ ਸੈਸ਼ਨ ਸੱਦਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ ਅਤੇ ਇਸ ਮੀਟਿੰਗ ਵਿੱਚ ਕਈ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। -PTCNews


Top News view more...

Latest News view more...