Tue, Apr 16, 2024
Whatsapp

ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਲੱਗਣਗੇ ਖੇਤੀਬਾੜੀ ਟਿਊਬਵੈੱਲਾਂ 'ਤੇ ਮੀਟਰ ਤੇ ਬਿੱਲ

Written by  Joshi -- January 24th 2018 05:59 PM -- Updated: January 24th 2018 06:42 PM
ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਲੱਗਣਗੇ ਖੇਤੀਬਾੜੀ ਟਿਊਬਵੈੱਲਾਂ 'ਤੇ ਮੀਟਰ ਤੇ ਬਿੱਲ

ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਲੱਗਣਗੇ ਖੇਤੀਬਾੜੀ ਟਿਊਬਵੈੱਲਾਂ 'ਤੇ ਮੀਟਰ ਤੇ ਬਿੱਲ

Punjab Cabinet Decision: Agriculture tube well meters will be installed again: ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਲੱਗਣਗੇ ਖੇਤੀਬਾੜੀ ਟਿਊਬਵੈੱਲਾਂ 'ਤੇ ਮੀਟਰ ਪੰਜਾਬ 'ਚ ਕਰਜ਼ੇ ਤੋਂ ਪਰੇਸ਼ਾਨ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਕਿਰਸਾਨੀ ਕਰਜ਼ੇ ਤੋਂ ਇਲਾਵਾ ਹੁਣ ਪੰਜਾਬ ਦੇ ਕਿਸਾਨਾਂ ਨੂੰ ਮੀਟਰਾਂ ਦੇ ਬਿੱਲ ਵੀ ਦੇਣੇ ਪੈਣਗੇ ਕਿਉਂਕਿ ਅੱਜ ਹੋਈ ਕੈਬਨਿਟ ਮੀਟਿੰਗ 'ਚ ਲਏ ਗਏ ਫੈਸਲੇ ਮੁਤਾਬਕ, ਸਰਕਾਰ ਨੇ ਖੇਤੀਬਾੜੀ ਟਿਊਬਵੈੱਲਾਂ 'ਤੇ ਮੀਟਰ ਲਗਾਉਣ ਦਾ ਫੈਸਲਾ ਲਿਆ ਹੈ। ਸਰਕਾਰ ਨੇ ਕਿਹਾ ਹੈ ਕਿ ਸਬਸਿਡੀ ਸਿੱਧਾ ਕਿਸਾਨਾਂ ਦੇ ਖਾਤਿਆਂ 'ਚ ਪਾਈ ਜਾਇਆ ਕਰੇਗੀ। ਮਿਲੀ ਜਾਣਕਾਰੀ ਮੁਤਾਬਕ, ਪਾਈਲਟ ਪ੍ਰਾਜੈਕਟ ਤਹਿਤ 6 ਜਗ੍ਹਾਵਾਂ 'ਤੇ ਮੀਟਰ ਲਗਾਏ ਜਾਣ ਦਾ ਫੈਸਲਾ ਲਿਆ ਗਿਆ ਹੈ। Punjab Cabinet Decision: Agriculture tube well meters will be installed again -PTC News


Top News view more...

Latest News view more...