Advertisment

ਪੰਜਾਬ ਕੈਬਨਿਟ ਦੇ ਅਹਿਮ ਫੈਸਲੇ ,12 ਸਾਲ ਤੋਂ ਘੱਟ ਉਮਰ ਦੀ ਬੱਚੀ ਨਾਲ ਰੇਪ 'ਤੇ ਹੋਵੇਗੀ ਮੌਤ ਦੀ ਸਜ਼ਾ

author-image
Shanker Badra
New Update
ਪੰਜਾਬ ਕੈਬਨਿਟ ਦੇ ਅਹਿਮ ਫੈਸਲੇ ,12 ਸਾਲ ਤੋਂ ਘੱਟ ਉਮਰ ਦੀ ਬੱਚੀ ਨਾਲ ਰੇਪ 'ਤੇ ਹੋਵੇਗੀ ਮੌਤ ਦੀ ਸਜ਼ਾ
Advertisment
ਪੰਜਾਬ ਕੈਬਨਿਟ ਦੇ ਅਹਿਮ ਫੈਸਲੇ ,12 ਸਾਲ ਤੋਂ ਘੱਟ ਉਮਰ ਦੀ ਬੱਚੀ ਨਾਲ ਰੇਪ 'ਤੇ ਹੋਵੇਗੀ ਮੌਤ ਦੀ ਸਜ਼ਾ:ਪੰਜਾਬ ਕੈਬਨਿਟ ਦੀ ਮੀਟਿੰਗ ਦੇ ਵਿੱਚ ਬਲਾਤਕਾਰ ਮਾਮਲਿਆਂ 'ਚ ਅੱਜ ਅਹਿਮ ਫੈਸਲੇ ਲਏ ਗਏ ਹਨ।punjab Cabinet Important decisions,12 years Young age minor girl rape Death penaltyਇਸ ਦੌਰਾਨ ਉਨ੍ਹਾਂ ਵੱਲੋਂ 12 ਸਾਲ ਤੋਂ ਘੱਟ ਲੜਕੀਆਂ ਨਾਲ ਰੇਪ ਹੋਣ 'ਤੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦੇ ਹੁਕਮ ਦਿੱਤੇ ਗਏ ਹਨ ਅਤੇ 16 ਸਾਲ ਦੀ ਲੜਕੀ ਨਾਲ ਬਲਾਤਕਾਰ ਹੋਣ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੇ ਸਖਤ ਆਦੇਸ਼ ਦਿੱਤੇ ਗਏ ਹਨ।punjab Cabinet Important decisions,12 years Young age minor girl rape Death penaltyਬਲਾਤਕਾਰ ਦੇ ਮਾਮਲਿਆਂ ਵਿੱਚ ਘੱਟੋਂ-ਘੱਟ ਸਜ਼ਾ 7 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।ਕੈਬਨਿਟ ਦੀ ਸਰਬਸੰਪਤੀ 'ਚ ਲਏ ਗਏ ਫੈਸਲੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਬਲਾਤਕਾਰ ਦੇ ਮਾਮਲੇ 6 ਮਹੀਨਿਆਂ ਦੇ ਅੰਦਰ ਖਤਮ ਹੋਣੇ ਚਾਹੀਦੇ ਹਨ ਅਤੇ ਇਨ੍ਹਾਂ ਕੇਸਾਂ ਦੀ ਜਾਂਚ 2 ਮਹੀਨਿਆਂ ਦੇ ਅੰਦਰ ਹੋ ਜਾਣੀ ਚਾਹੀਦੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment