Thu, Apr 25, 2024
Whatsapp

ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ , ਕਈ ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ

Written by  Shanker Badra -- October 11th 2021 11:12 AM
ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ , ਕਈ ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ

ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ , ਕਈ ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਸਾਢੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। [caption id="attachment_540898" align="aligncenter" width="259"] ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ , ਕਈ ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ[/caption] ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਹੋਣ ਵਾਲੀ ਇਸ ਮੀਟਿੰਗ 'ਚ ਕਈ ਅਹਿਮ ਮੁੱਦੇ ਵਿਚਾਰੇ ਜਾ ਸਕਦੇ ਹਨ। [caption id="attachment_540897" align="aligncenter" width="300"] ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ , ਕਈ ਅਹਿਮ ਮੁੱਦਿਆਂ 'ਤੇ ਚਰਚਾ ਦੀ ਸੰਭਾਵਨਾ[/caption] ਜਾਣਕਾਰੀ ਅਨੁਸਾਰ ਕੋਲੇ ਦੀ ਘਾਟ ਕਾਰਨ ਪੈਦਾ ਹੋਏ ਬਿਜਲੀ ਸੰਕਟ ਉੱਤੇ ਅਤੇ ਕਿਸਾਨੀ ਮੁੱਦੇ 'ਤੇ ਚਰਚਾ ਦੋ ਸੰਭਾਵਨਾ ਹੈ। -PTCNews


  • Tags

Top News view more...

Latest News view more...