Thu, Apr 25, 2024
Whatsapp

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ

Written by  Shanker Badra -- November 16th 2021 11:44 AM
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਦੁਪਹਿਰ ਸਵਾ 3 ਵਜੇ ਹੋਵੇਗੀ। [caption id="attachment_549107" align="aligncenter" width="300"] ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ[/caption] ਇਸ ਮੀਟਿੰਗ ਦੌਰਾਨ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। [caption id="attachment_549106" align="aligncenter" width="300"] ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ[/caption] ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ 'ਚ ਪੰਜਾਬੀਆਂ ਦੇ ਰਾਖਵੇਂਕਰਨ 'ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। -PTCNews


Top News view more...

Latest News view more...