ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ

Punjab cabinet Meeting । Latest News on Punjab cabinet

ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ:ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।

Punjab cabinet Meeting । Latest News on Punjab cabinet
ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਭਾਜਪਾ ਵੱਲੋਂ ਸਰਕਾਰ ਉਪਰ ਲਾਏ ਜਾ ਰਹੇ ਦੋਸ਼ਾਂ ਤਹਿਤ ਸੂਬੇ ਦੇ ਹਾਲਾਤਾਂ ਉਪਰ ਚਰਚਾ ਹੋਵੇਗੀ।

Punjab cabinet Meeting । Latest News on Punjab cabinet
ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ

ਇਸ ਦੇ ਨਾਲ ਹੀ ਮੀਟਿੰਗ ਵਿਚ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ਉਪਰ ਵੀ ਚਰਚਾ ਹੋਵੇਗੀ।

Punjab cabinet Meeting । Latest News on Punjab cabinet
ਪੰਜਾਬ ਕੈਬਨਿਟ ਦੀ ਮੀਟਿੰਗ 11 ਜਨਵਰੀ ਨੂੰ ਸਵੇਰੇ 11.30 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ

ਦੱਸ ਦੇਈਏ ਕਿ ਮੰਤਰੀ ਮੰਡਲ ਅਗਲੇ ਮਹੀਨੇ ਨਗਰ ਨਿਗਮਾਂ ਦੀਆਂ ਸੰਭਾਵੀ ਹੋ ਰਹੀਆਂ ਚੋਣਾਂ ਉਪਰ ਵੀਚਰਚਾ ਹੋ ਸਕਦੀ ਹੈ।

-PTCNews