Thu, Apr 25, 2024
Whatsapp

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਪਹਿਲੀ ਵਾਰ ਅੱਜ ਸੁਲਤਾਨਪੁਰ ਲੋਧੀ 'ਚ ਹੋਵੇਗੀ

Written by  Shanker Badra -- September 10th 2019 10:50 AM
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਪਹਿਲੀ ਵਾਰ ਅੱਜ ਸੁਲਤਾਨਪੁਰ ਲੋਧੀ 'ਚ ਹੋਵੇਗੀ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਪਹਿਲੀ ਵਾਰ ਅੱਜ ਸੁਲਤਾਨਪੁਰ ਲੋਧੀ 'ਚ ਹੋਵੇਗੀ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਪਹਿਲੀ ਵਾਰ ਅੱਜ ਸੁਲਤਾਨਪੁਰ ਲੋਧੀ 'ਚ ਹੋਵੇਗੀ:ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਨੂੰ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਪੰਜਾਬ ਸਰਕਾਰ ਨੇ ਪਹਿਲੀ ਵਾਰ ਆਪਣੀ ਕੈਬਨਿਟ ਦੀ ਮੀਟਿੰਗ ਅੱਜ ਸੁਲਤਾਨਪੁਰ ਲੋਧੀ 'ਚ ਰੱਖੀ ਹੈ ,ਜਿਥੇ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਕੀਤੀਆਂ ਜਾਣਗੀਆਂ। [caption id="attachment_338323" align="aligncenter" width="300"]Punjab Cabinet Meeting first time will be In Sultanpur Lodhi ਪੰਜਾਬ ਕੈਬਨਿਟ ਦੀ ਅਹਿਮਮੀਟਿੰਗਪਹਿਲੀ ਵਾਰ ਅੱਜ ਸੁਲਤਾਨਪੁਰ ਲੋਧੀ 'ਚ ਹੋਵੇਗੀ[/caption] ਪੰਜਾਬ ਦੇ ਇਤਿਹਾਸ 'ਚ ਸ਼ਾਇਦ ਇਹ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ 'ਚ ਹੋਣ ਜਾ ਰਹੀ ਹੈ। ਇਸ ਮੀਟਿੰਗ 'ਚ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਸਰਕਾਰ ਦੇ ਸਾਰੇ ਮੁੱਖ ਸਕੱਤਰ ਆਦਿ ਅਧਿਕਾਰੀ ਬੁਲਾਏ ਗਏ ਹਨ। [caption id="attachment_338324" align="aligncenter" width="300"]Punjab Cabinet Meeting first time will be In Sultanpur Lodhi ਪੰਜਾਬ ਕੈਬਨਿਟ ਦੀ ਅਹਿਮਮੀਟਿੰਗਪਹਿਲੀ ਵਾਰ ਅੱਜ ਸੁਲਤਾਨਪੁਰ ਲੋਧੀ 'ਚ ਹੋਵੇਗੀ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ , ਮਗਰੋਂ ਕੀਤੀ ਖੁਦਕੁਸ਼ੀ ਦੱਸ ਦੇਈਏ ਕਿ ਕੈਬਨਿਟ ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਦਾ 550ਵਾਂ ਗੁਰਪੁਰਬ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ 12 ਨਵੰਬਰ ਦੇ ਮੁੱਖ ਸਮਾਗਮ ਸੰਬੰਧੀ ਵੀ ਅਹਿਮ ਐਲਾਨ ਹੋ ਸਕਦਾ ਹੈ। -PTCNews


Top News view more...

Latest News view more...