ਮੁੱਖ ਖਬਰਾਂ

ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ

By Shanker Badra -- November 25, 2021 8:11 pm -- Updated:Feb 15, 2021

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 29 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸ਼ਾਮ 4.30 ਵਜੇ ਪੰਜਾਬ ਭਵਨ ਵਿਖੇ ਹੋਵੇਗੀ।

ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ

ਇਸ ਤੋਂ ਪਹਿਲਾਂ ਪਿਛਲੇ ਸਮੇਂ ਵਿੱਚ ਵੀ ਸੂਬੇ ਵਿੱਚ ਬੀ.ਐਸ.ਐਫ.ਦਾ ਦਾਇਰਾ ਵਧਾਏ ਜਾਣ ਦੇ ਸਬੰਧ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੀਟਿੰਗ ਬੁਲਾਈ ਗਈ ਸੀ।

ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ

ਜਿਸ ਵਿੱਚ ਇਸ ਫੈਸਲੇ ਨੂੰ ਲੈ ਕੇ ਹਾਈਕੋਰਟ ਵਿੱਚ ਜਾਣ ਲਈ ਸਹਿਮਤੀ ਪ੍ਰਗਟਾਈ ਸੀ। ਚੰਨੀ ਵੱਲੋਂ ਬੁਲਾਈ ਗਈ ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
-PTCNews

  • Share