Thu, Apr 18, 2024
Whatsapp

ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

Written by  Shanker Badra -- September 09th 2020 05:47 PM
ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ:ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਮੁਲਤਵੀ  ਕਰ ਦਿੱਤੀ ਗਈ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਸੀ। [caption id="attachment_429641" align="aligncenter" width="300"] ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ      [/caption] ਜਾਣਕਾਰੀ ਅਨੁਸਾਰ ਇਹ ਮੀਟਿੰਗ ਪਹਿਲਾਂ 10 ਸਤੰਬਰ ਨੂੰ ਹੋਣੀ ਸੀ ਪਰ ਉਹ ਹੁਣ 16 ਸਤੰਬਰ ਨੂੰ ਦੁਪਹਿਰ ਬਾਅਦ 3 ਵਜੇ ਹੋਵੇਗੀ ਪਰ ਮੀਟਿੰਗ ਰੱਦ ਹੋਣ ਦੇ ਕਾਰਨਾਂ ਦਾ ਨਹੀਂ ਪਤਾ ਲੱਗਿਆ। [caption id="attachment_429642" align="aligncenter" width="300"] ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ      [/caption] ਇਹ ਮੀਟਿੰਗ ਉਸ ਸਮੇਂ ਬੁਲਾਈ ਗਈ ਹੈ, ਜਦੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਲਿਤ ਬੱਚਿਆਂ ਦੇ ਵਜ਼ੀਫ਼ਿਆਂ 'ਚ ਕਰੋੜਾਂ ਰੁ. ਦੇ ਕਥਿਤ ਘੁਟਾਲੇ 'ਚ ਫਸੇ ਹੋਏ ਹਨ। -PTCNews


Top News view more...

Latest News view more...