Wed, Apr 24, 2024
Whatsapp

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ, CAA ਬਾਰੇ ਹੋ ਸਕਦੀ ਹੈ ਚਰਚਾ !!!

Written by  Jashan A -- January 13th 2020 04:14 PM
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ, CAA ਬਾਰੇ ਹੋ ਸਕਦੀ ਹੈ ਚਰਚਾ !!!

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ, CAA ਬਾਰੇ ਹੋ ਸਕਦੀ ਹੈ ਚਰਚਾ !!!

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ, CAA ਬਾਰੇ ਹੋ ਸਕਦੀ ਹੈ ਚਰਚਾ !!!,ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 14 ਜਨਵਰੀ ਨੂੰ ਸ਼ਾਮ 4.30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿੱਚ 16 ਤੇ 17 ਜਨਵਰੀ ਨੂੰ ਸੱਦੇ ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਵਿੱਚ ਲਿਆਂਦੇ ਜਾ ਰਹੇ ਕਾਰਜਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। Punjab Cabinet Meeting ਸੂਤਰਾਂ ਅਨੁਸਾਰ ਸੂਬਾ ਸਰਕਾਰ ਵਿਧਾਨ ਸਭਾ ਦੇ ਸੈਸ਼ਨ ਵਿੱਚ ਨਾਗਰਿਕਤਾ ਸੋਧ ਐਕਟ (ਸੀਏਏ) ਦਾ ਮੁੱਦਾ ਵੀ ਲਿਆਉਣ ਉੱਪਰ ਚਰਚਾ ਕਰ ਰਹੀ ਹੈ ਅਤੇ ਇਸ ਦੇ ਵੱਖ-ਵੱਖ ਪੱਖਾਂ ਨੂੰ ਘੋਖਿਆ ਦਾ ਰਿਹਾ ਹੈ। ਹੋਰ ਪੜ੍ਹੋ: ਅੰਮ੍ਰਿਤਸਰ-ਬਠਿੰਡਾ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਨੇ ਕੁਚਲਿਆ ਵਿਅਕਤੀ Punjab Cabinet Meetingਦਰਅਸਲ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਨਾਗਰਿਕਤਾ ਸੋਧ ਐਕਟ ਪੰਜਾਬ ਵਿੱਚ ਲਾਗੂ ਨਹੀਂ ਕਰਨਗੇ। ਇਸ ਮੁੱਦੇ ਉੱਪਰ ਵੀ ਕੈਬਨਿਟ ਮੀਟਿੰਗ ਵਿੱਚ ਚਰਚਾ ਹੋ ਸਕਦੀ ਹੈ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News


Top News view more...

Latest News view more...