Sat, Apr 27, 2024
Whatsapp

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਹੋਵੇਗੀ

Written by  Shanker Badra -- December 01st 2021 09:34 AM
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਹੋਵੇਗੀ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਹੋਵੇਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਚੰਡੀਗੜ੍ਹ ਵਿਖੇ 3:30 ਵਜੇ ਪੰਜਾਬ ਭਵਨ ਹੋਵੇਗੀ। [caption id="attachment_554145" align="aligncenter" width="300"] ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਹੋਵੇਗੀ[/caption] ਇਸ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਕਰਜ਼ ਮੁਆਫ਼ੀ 'ਤੇ ਫ਼ੈਸਲਾ ਕਰਕੇ ਐਲਾਨ ਕਰ ਸਕਦੇ ਹਨ ,ਕਿਉਂਕਿ ਬੀਤੇ ਦਿਨ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ। [caption id="attachment_554146" align="aligncenter" width="300"] ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਹੋਵੇਗੀ[/caption] ਇਸ ਦੇ ਇਲਾਵਾ 75% ਨੌਕਰੀਆਂ 'ਚ ਪੰਜਾਬ ਵਾਸੀਆਂ ਲਈ ਰਿਜ਼ਰਵੇਸ਼ਨ 'ਤੇ ਵੀ ਕੈਬਨਿਟ ਦੀ ਮੋਹਰ ਲੱਗ ਸਕਦੀ ਹੈ ਅਤੇ ਬਾਕੀ ਮਸਲਿਆਂ 'ਤੇ ਚਰਚਾ ਹੋ ਸਕਦੀ ਹੈ। -PTCNews


Top News view more...

Latest News view more...