Sat, Apr 20, 2024
Whatsapp

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ  

Written by  Shanker Badra -- May 13th 2021 12:58 PM
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ  

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ  

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਮੰਤਰੀਆਂ ਦੀ ਨਾਰਾਜ਼ਗੀ ਵਿਚਾਲੇ ਪੰਜਾਬ ਕੈਬਨਿਟ ਦੀਅਹਿਮ ਮੀਟਿੰਗਅੱਜ ਹੋਵੇਗੀ। ਇਹ ਮੀਟਿੰਗ ਦੁਪਹਿਰ 3 ਵਜੇ ਹੋਵੇਗੀ। [caption id="attachment_497037" align="aligncenter" width="300"]Punjab Cabinet meeting will be held today Many issues discussed including Covid ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ[/caption] ਪੜ੍ਹੋ ਹੋਰ ਖ਼ਬਰਾਂ : ਇੱਕ ਪੁੱਤ ਦਾ ਅੰਤਿਮ ਸਸਕਾਰ ਕਰਕੇ ਘਰ ਵਾਪਸ ਆਇਆ ਪਰਿਵਾਰ, ਦੂਜੇ ਦੀ ਘਰ 'ਚ ਮਿਲੀ ਲਾਸ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਇਸ ਮੀਟਿੰਗ 'ਚ ਕੋਰੋਨਾ ਇੰਤਜ਼ਾਮ ਤੇ ਕਈ ਏਜੰਡਾਂ 'ਤੇ ਚਰਚਾ ਹੋਵੇਗੀ। [caption id="attachment_497035" align="aligncenter" width="300"]Punjab Cabinet meeting will be held today Many issues discussed including Covid ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ[/caption] ਇਸ ਦੌਰਾਨ ਕੋਰੋਨਾ ਪ੍ਰਬੰਧਾਂ ਅਤੇ ਬਹੁਤ ਸਾਰੇ ਏਜੰਡੇ 'ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ 'ਤੇ ਹੈ ਅਤੇ ਆਕਸੀਜਨ ਦੀ ਕਮੀ ਨੂੰ ਲੈ ਕੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। [caption id="attachment_497038" align="aligncenter" width="300"]Punjab Cabinet meeting will be held today Many issues discussed including Covid ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ[/caption] ਪੜ੍ਹੋ ਹੋਰ ਖ਼ਬਰਾਂ : ਸਰਦੀ -ਜ਼ੁਕਾਮ ,ਵਾਇਰਲ ਬੁਖ਼ਾਰ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਘਰੇਲੂ ਉਪਾਅ ਦੱਸ ਦੇਈਏ ਕਿ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਕਾਂਗੜ, ਪ੍ਰਤਾਪ ਸਿੰਘ ਬਾਜਵਾ ਅਤੇ ਰਵਨੀਤ ਬਿੱਟੂ ਵਿਚਾਲੇ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਦੇ ਮਹਿਲ ਵਿਚ ਹਲਚਲ ਮਚ ਗਈ ਹੈ। -PTCNews


Top News view more...

Latest News view more...