Fri, Apr 26, 2024
Whatsapp

ਪੰਜਾਬ ਕੈਬਨਿਟ ਸਬ ਕਮੇਟੀ ਦੀ ਅੱਜ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਨਾਲ ਹੋਵੇਗੀ ਫੈਸਲਾਕੁੰਨ ਮੀਟਿੰਗ

Written by  Shanker Badra -- August 03rd 2021 08:54 AM -- Updated: August 03rd 2021 08:57 AM
ਪੰਜਾਬ ਕੈਬਨਿਟ ਸਬ ਕਮੇਟੀ ਦੀ ਅੱਜ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਨਾਲ ਹੋਵੇਗੀ ਫੈਸਲਾਕੁੰਨ ਮੀਟਿੰਗ

ਪੰਜਾਬ ਕੈਬਨਿਟ ਸਬ ਕਮੇਟੀ ਦੀ ਅੱਜ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਨਾਲ ਹੋਵੇਗੀ ਫੈਸਲਾਕੁੰਨ ਮੀਟਿੰਗ

ਚੰਡੀਗੜ੍ਹ : ਪੰਜਾਬ ਕੈਬਨਿਟ ਸਬ ਕਮੇਟੀ ਦੀ ਅੱਜ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਨਾਲ ਫੈਸਲਾਕੁੰਨ ਮੀਟਿੰਗ ਹੋਵੇਗੀ। ਸਰਕਾਰ ਮੀਟਿੰਗ ਦੌਰਾਨ ਮੁਲਾਜ਼ਮ ਮੰਗਾਂ ਬਾਰੇ ਅਹਿਮ ਐਲਾਨ ਕਰ ਸਕਦੀ ਹੈ। ਪੜ੍ਹੋ ਹੋਰ ਖ਼ਬਰਾਂ : ਭਾਰਤ ਦੀਆਂ ਸ਼ੇਰਨੀ ਨੇ ਰਚਿਆ ਇਤਿਹਾਸ , ਆਸਟਰੇਲੀਆ ਨੂੰ ਹਰਾ ਕੇ ਪਹਿਲੀ ਵਾਰ ਹਾਕੀ ਦੇ ਸੈਮੀਫਾਈਨਲ 'ਚ ਪਹੁੰਚੀ ਭਾਰਤੀ ਮਹਿਲਾ ਟੀਮ ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਸ਼ਾਮ 4 ਵਜੇ ਹੋਵੇਗੀ ਮੀਟਿੰਗ। ਮੁਲਾਜ਼ਮ ਤੇ ਪੈਨਸ਼ਨਰ ਫਰੰਟ ਨੇ ਅੱਜ ਮੰਗਾਂ ਨਾ ਮੰਨਣ ਦੀ ਸੂਰਤ ਵਿਚ 9 ਤੋਂ 15 ਅਗਸਤ ਤੱਕ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ। ਦੱਸ ਦੇਈਏ ਕਿ ਤਨਖਾਹ ਸੋਧਣ ਦੇ ਅੰਕ ਉਪਰ ਦੋਵਾਂ ਧਿਰਾਂ ਵਿਚਕਾਰ ਪੇਚ ਫਸਿਆ ਹੈ। -PTCNews


Top News view more...

Latest News view more...