ਮੁੱਖ ਖਬਰਾਂ

ਮੁੜ ਇਸ ਦਿਨ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

By Riya Bawa -- August 17, 2021 5:15 pm -- Updated:August 17, 2021 5:22 pm

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ (Punjab Cabinet meeting) ਦੀ ਮੀਟਿੰਗ 26 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਪ੍ਰਧਾਨਗੀ ਹੇਠ ਹੋਵੇਗੀ।

Captain Amarinder Singh Captain Amarinder Singh

ਦੱਸ ਦੇਈਏ ਕਿ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

-PTCNews

  • Share