ਪੰਜਾਬ ਮੰਤਰੀ ਮੰਡਲ ਦੀ ਅੱਜ ਬਾਅਦ ਦੁਪਹਿਰ 3.00 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਮੀਟਿੰਗ  

By Shanker Badra - June 02, 2021 9:06 am

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ ਬਾਅਦ 3.00 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ। ਇਸ ਮੀਟਿੰਗ ਵਿਚ 6ਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਉਪਰ ਚਰਚਾ ਹੋਣ ਦੀ ਸੰਭਾਵਨਾ ਹੈ।

Punjab Cabinet will Meeting this afternoon at 3.00 pm via video conference ਪੰਜਾਬ ਮੰਤਰੀ ਮੰਡਲ ਦੀ ਅੱਜ ਬਾਅਦ ਦੁਪਹਿਰ 3.00 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਮੀਟਿੰਗ

ਮੰਤਰੀ ਮੰਡਲ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਨੂੰ ਪ੍ਰਵਾਨਗੀਦੇ ਸਕਦਾ ਹੈ। ਮੀਟਿੰਗ ਵਿਚ 2 ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦੇਣ ਉਪਰ ਵੀ ਚਰਚਾਹੋ ਸਕਦੀ ਹੈ।

Punjab Cabinet will Meeting this afternoon at 3.00 pm via video conference ਪੰਜਾਬ ਮੰਤਰੀ ਮੰਡਲ ਦੀ ਅੱਜ ਬਾਅਦ ਦੁਪਹਿਰ 3.00 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਮੀਟਿੰਗ

ਜਲ ਸਰੋਤ ਵਿਭਾਗ ਦੇ ਕੁਝ ਏਜੰਡਿਆਂ ਉਪਰ ਵੀ ਫੈਸਲੇਲਏ ਜਾ ਸਕਦੇ ਹਨ। ਤਕਨੀਕੀ ਸਿੱਖਿਆ ਵਿਭਾਗ ਵਿਚ ਨਵੀਂ ਭਰਤੀ ਕਰਨ ਅਤੇ ਸੇਵਾ ਨਿਯਮਾਂ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਕੁਝ ਹੋਰ ਵਿਭਾਗਾਂ ਦੇ ਏਜੰਡੇ ਵੀ ਮੀਟਿੰਗ ਵਿਚ ਪੇਸ਼ ਕੀਤੇ ਜਾ ਰਹੇ ਹਨ।
-PTCNews

adv-img
adv-img