ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ 1 ਮਈ 2021 ਦਿਨ ਸ਼ਨਿਚਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦਿਨ ਸਾਰੇ ਸਰਕਾਰੀ, ਗੈਰ ਸਰਕਾਰੀ ਦਫਤਰ, ਬੈਂਕ,ਵਿਦਿਅਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।
-PTCNews