Fri, Apr 19, 2024
Whatsapp

ਪੰਜਾਬ ਸਿਵਲ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਮੁਲਾਜ਼ਮ ਨੇ ਮਾਰੀ ਛਾਲ, ਹਸਪਤਾਲ 'ਚ ਤੋੜਿਆ ਦਮ

Written by  Jashan A -- October 11th 2019 02:26 PM
ਪੰਜਾਬ ਸਿਵਲ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਮੁਲਾਜ਼ਮ ਨੇ ਮਾਰੀ ਛਾਲ, ਹਸਪਤਾਲ 'ਚ ਤੋੜਿਆ ਦਮ

ਪੰਜਾਬ ਸਿਵਲ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਮੁਲਾਜ਼ਮ ਨੇ ਮਾਰੀ ਛਾਲ, ਹਸਪਤਾਲ 'ਚ ਤੋੜਿਆ ਦਮ

ਪੰਜਾਬ ਸਿਵਲ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਮੁਲਾਜ਼ਮ ਨੇ ਮਾਰੀ ਛਾਲ, ਹਸਪਤਾਲ 'ਚ ਤੋੜਿਆ ਦਮ,ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 1 'ਚ ਸਥਿਤ ਪੰਜਾਬ ਸਿਵਲ ਸਕੱਤਰੇਤ ਦੀ 6ਵੀਂ ਮੰਜ਼ਲ ਤੋਂ ਅੱਜ ਇੱਕ ਵਿਅਕਤੀ ਨੇ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। Chdਜਿਸ ਕਾਰਨ ਵਿਅਕਤੀ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਸੈਕਟਰ 16 ਦੇ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਹੋਰ ਪੜ੍ਹੋ:ਇਸ ਇਲਾਕੇ 'ਚ ਹਸਪਤਾਲ ਜਾ ਕੇ ਮਹਿਲਾਵਾਂ ਨੂੰ ਹੋਣਾ ਪੈਂਦਾ ਹੈ ਸ਼ਰਮਸਾਰ, ਜਾਣੋ ਕਿਉਂ!  Chdਸੈਕਟਰ 3 ਦੀ ਪੁਲਿਸ ਮੁਤਾਬਕ ਮ੍ਰਿਤਕ ਦਾ ਨਾਂ ਪਰਮਜੀਤ ਸਿੰਘ ਸੀ ਅਤੇ ਉਹ ਵਿੱਤ ਕਮਿਸ਼ਨਰ ਦਫ਼ਤਰ ਦੇ ਰਿਕਾਰਡ ਬਰਾਂਚ ਦਾ ਸੁਪਰਵਾਈਜ਼ਰ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ 'ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...