Tue, Apr 16, 2024
Whatsapp

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅੱਜ ਚੰਡੀਗੜ੍ਹ 'ਚ ਪੰਜਾਬ ਸਰਕਾਰ ਖਿਲਾਫ ਕਰਨਗੇ ਮੁਜਾਹਰਾ

Written by  Joshi -- November 06th 2018 09:00 AM
ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅੱਜ ਚੰਡੀਗੜ੍ਹ 'ਚ ਪੰਜਾਬ ਸਰਕਾਰ ਖਿਲਾਫ ਕਰਨਗੇ ਮੁਜਾਹਰਾ

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅੱਜ ਚੰਡੀਗੜ੍ਹ 'ਚ ਪੰਜਾਬ ਸਰਕਾਰ ਖਿਲਾਫ ਕਰਨਗੇ ਮੁਜਾਹਰਾ

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅੱਜ ਚੰਡੀਗੜ੍ਹ 'ਚ ਪੰਜਾਬ ਸਰਕਾਰ ਖਿਲਾਫ ਕਰਨਗੇ ਮੁਜਾਹਰਾ,ਚੰਡੀਗੜ੍ਹ: ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅੱਜ ਚੰਡੀਗੜ੍ਹ 'ਚ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਖਿਲਾਫ ਅੱਜ ਰੋਸ ਪ੍ਰਦਰਸ਼ਨ ਕਰਨਗੇ। ਤੁਹਾਨੂੰ ਦੱਸ ਦੱਸ ਦੇਈਏ ਕਿ ਪੰਜਾਬ ਸਰਕਾਰ ਦਿਨ ਬ ਦਿਨ ਵਿਵਾਦਾਂ ਦੇ ਘੇਰੇ ਵਿੱਚ ਘਿਰ ਰਹੀ ਹੈ। ਚਾਹੇ ਉਹ ਹੋਵੇ ਕਿਸਾਨਾਂ ਦੇ ਕਰਜੇ ਦਾ ਮਾਮਲਾ, ਅਧਿਆਪਕਾ ਦੀਆਂ ਮੰਗਾਂ ਦਾ ਮਾਮਲਾ ਜਾਂ ਹੋਵੇ ਸਿੱਖ ਇਤਿਹਾਸ ਨਾਲ ਛੇੜਛਾੜ ਦਾ ਮਾਮਲਾ, ਅੱਜ ਪੰਜਾਬ ਸਰਕਾਰ ਪੂਰੀ ਤਰਾਂ ਵਿਵਾਦਾਂ ਦੇ ਘੇਰੇ ਵਿੱਚ ਹੈ। ਹੋਰ ਪੜ੍ਹੋ: ਜੰਮੂ-ਕਸ਼ਮੀਰ: ਸ਼ੋਪੀਆਂ ‘ਚ ਸੁਰੱਖਿਆ ਬਲਾ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ ਸੂਤਰਾਂ ਅਨੁਸਾਰ ਮੁਲਾਜ਼ਮਾਂ ਨੂੰ ਦੀਵਾਲੀ ਦੇ ਤਿਉਹਾਰ 'ਤੇ ਵਿੱਤੀ ਮੁਨਾਫ਼ਾ ਨਾ ਦੇਣ ਦੇ ਕਾਰਨ ਹੀ ਅੱਜ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਅੱਜ ਚੰਡੀਗੜ੍ਹ 'ਚ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦੇ ਖਿਲਾਫ ਆਪਣਾ ਰੋਸ ਮੁਜਾਹਰਾ ਕਰਨਗੇ।


Top News view more...

Latest News view more...