Tue, Apr 23, 2024
Whatsapp

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਹੋਇਆ ਦੇਹਾਂਤ

Written by  Shanker Badra -- November 17th 2018 09:36 AM
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਹੋਇਆ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਹੋਇਆ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਹੋਇਆ ਦੇਹਾਂਤ:ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਦੇ ਪ੍ਰੈਸ ਸਕੱਤਰ ਵਿਮਲ ਸੁੰਬਲੀ ਨੇ ਟਵਿੱਟਰ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰਨਪਾਲ ਸੇਖੋਂ ਇਜਿਪਟ 'ਚ ਨਿਜੀ ਦੌਰੇ 'ਤੇ ਗਏ ਹੋਏ ਸਨ, ਜਿੱਥੇ ਬੀਤੀ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। -PTCNews


Top News view more...

Latest News view more...