ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 77 ਵਰ੍ਹਿਆਂ ਦੇ ਹੋਏ, ਅੱਜ ਕੱਟਣਗੇ ਜਨਮਦਿਨ ਦਾ ਕੇਕ

capt
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 77 ਵਰ੍ਹਿਆਂ ਦੇ ਹੋਏ, ਅੱਜ ਕੱਟਣਗੇ ਜਨਮਦਿਨ ਦਾ ਕੇਕ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 77 ਵਰ੍ਹਿਆਂ ਦੇ ਹੋਏ, ਅੱਜ ਕੱਟਣਗੇ ਜਨਮਦਿਨ ਦਾ ਕੇਕ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਜਨਮਦਿਨ ਹੈ ਤੇ ਅੱਜ ਉਹ 77 ਵਰ੍ਹਿਆਂ ਦੇ ਹੋ ਗਏ। ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 78ਵਾਂ ਜਨਮਦਿਨ ਮਨਾਉਣਗੇ।

capt
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 77 ਵਰ੍ਹਿਆਂ ਦੇ ਹੋਏ, ਅੱਜ ਕੱਟਣਗੇ ਜਨਮਦਿਨ ਦਾ ਕੇਕ

ਕੈਪਟਨ ਅਮਰਿੰਦਰ ਸਿੰਘ ਦਾ ਜਨਮ 11 ਮਾਰਚ 1942 ਨੂੰ ਪਟਿਆਲਾ ਦੇ ਮਹਾਰਾਜਾ ਯਾਦਵਿੰਦਰ ਸਿੰਘ ਅਤੇ ਮਹਾਰਾਣੀ ਮਹਿੰਦਰ ਕੌਰ ਦੇ ਘਰ ਹੋਇਆ।

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਸੁਸ਼ਮਾ ਨੂੰ ‘ਧੋਖੇਬਾਜ਼ ਏਜੰਟਾਂ’ ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ

ਉਹ ਪੰਜਾਬ ਦੇ 26ਵੇਂ ਮੁੱਖ ਮੰਤਰੀ ਹਨ ਤੇ ਇਸ ਤੋਂ ਪਹਿਲਾਂ 2002 ਤੋਂ 2007 ਤੱਕ ਵੀ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਸਨ।

capt
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 77 ਵਰ੍ਹਿਆਂ ਦੇ ਹੋਏ, ਅੱਜ ਕੱਟਣਗੇ ਜਨਮਦਿਨ ਦਾ ਕੇਕ

ਦੱਸ ਦੇਈਏ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਦਿੱਲੀ ‘ਚ ਕੇਕ ਕੱਟ ਕੇ ਆਪਣਾ ਜਨਮ ਦਿਨ ਇਕ ਦਿਨ ਪਹਿਲਾਂ ਹੀ ਮਨਾਇਆ।ਇਸ ਮੌਕੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਮੌਜੂਦ ਸਨ।

-PTC News