Fri, Apr 26, 2024
Whatsapp

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Written by  Jashan A -- May 27th 2019 01:01 PM -- Updated: May 27th 2019 01:07 PM
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ,ਚੰਡੀਗੜ੍ਹ: 17ਵੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਵੱਡੀ ਲੀਡ ਜਿੱਤਣ ਤੋਂ ਬਾਅਦ ਵਿਰੋਧੀ ਖੇਮੇ 'ਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਹੀ ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। [caption id="attachment_300374" align="aligncenter" width="300"]snl ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ[/caption] ਮਿਲੀ ਜਾਣਕਾਰੀ ਮੁਤਾਬਕ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ। ਪਰ ਹਾਲੇ ਤੱਕ ਉਹਨਾਂ ਦਾ ਅਸਤੀਫਾ ਮਨਜ਼ੂਰ ਨਹੀਂ ਹੋਇਆ। ਹੋਰ ਪੜ੍ਹੋ:ਮਜੀਠਾ ‘ਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਰੈਲੀ ਹੋਈ ਫਲਾਪ :ਬਿਕਰਮ ਮਜੀਠੀਆ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਝਾਰਖੰਡ, ਉੜੀਸਾ ਅਤੇ ਯੂਪੀ ਦੇ ਪ੍ਰਧਾਨ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ। ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਨੇ ਆਪਣੀ ਹਾਰ ਦੀ ਜਿੰਮੇਵਾਰੀ ਖੁਦ ਹੀ ਲਈ ਹੈ। [caption id="attachment_300368" align="aligncenter" width="300"]snl ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ[/caption] ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੁਨੀਲ ਜਾਖੜ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਤੋਂ ਬੁਰੀ ਤਰ੍ਹਾਂ ਹਾਰ ਗਏ ਸਨ। ਸੰਨੀ ਦਿਓਲ ਨੇ ਸੁਨੀਲ ਜਾਖੜ ਨੂੰ ਕਰੀਬ 60 ਹਜ਼ਾਰ ਵੋਟ ਮਾਰਜਨ ਨਾਲ ਹਰਾਇਆ ਸੀ। -PTC News


  • Tags

Top News view more...

Latest News view more...