ਪੰਜਾਬ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ : 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।
[caption id="attachment_555591" align="aligncenter" width="828"] ਪੰਜਾਬ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption]
ਪੰਜਾਬ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
[caption id="attachment_555590" align="aligncenter" width="168"]
ਪੰਜਾਬ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption]
ਪ੍ਰਿਤਪਾਲ ਸਿੰਘ ਬਲੀਆਵਾਲ ਨੇ ਆਪਣਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ ਹੈ।
-PTCNews