Sun, Jun 15, 2025
Whatsapp

ਪੰਜਾਬ 'ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 162 ਨਵੇਂ ਮਾਮਲੇ, 8 ਮਰੀਜ਼ਾਂ ਦੀ ਮੌਤ

Reported by:  PTC News Desk  Edited by:  Baljit Singh -- July 09th 2021 10:01 PM
ਪੰਜਾਬ 'ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 162 ਨਵੇਂ ਮਾਮਲੇ, 8 ਮਰੀਜ਼ਾਂ ਦੀ ਮੌਤ

ਪੰਜਾਬ 'ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 162 ਨਵੇਂ ਮਾਮਲੇ, 8 ਮਰੀਜ਼ਾਂ ਦੀ ਮੌਤ

ਚੰਡੀਗੜ੍ਹ: ਪੰਜਾਬ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 162 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 8 ਮਰੀਜ਼ਾਂ ਨੇ ਆਪਣੀ ਜਾਨ ਗੁਆਈ ਹੈ। ਪੜੋ ਹੋਰ ਖਬਰਾਂ: PSGPC ਨੇ ਦਿੱਤਾ ਬੀਬੀ ਜਗੀਰ ਕੌਰ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਰਤਾਰਪੁਰ ਸਾਹਿਬ ਆਉਣ ਦਾ ਸੱਦਾ ਮਿਲੀ ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ 259 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਕੇਸ ਘੱਟ ਕੇ 1809 ਹੋ ਗਏ ਹਨ। ਬੀਤੇ ਦਿਨ ਤੋਂ ਕੋਰੋਨਾ ਵਾਇਰਸ ਦੇ 41,549 ਟੈਸਟ ਕੀਤੇ ਗਏ ਹਨ ਤੇ ਪਾਜ਼ਿਟਿਵਿਟੀ ਦਰ 0.39 ਦਰਜ ਕੀਤੀ ਗਈ ਹੈ। ਪੜੋ ਹੋਰ ਖਬਰਾਂ: ਪੰਜਾਬ ‘ਚ ਮੁੱਕਣ ਕੰਡੇ ਕੋਰੋਨਾ ਵੈਕਸੀਨ ਦਾ ਸਟਾਕ, ਮੁੱਖ ਮੰਤਰੀ ਨੇ ਕੀਤੀ ਕੇਂਦਰ ਨੂੰ ਅਪੀਲ ਜ਼ਿਕਰਯੋਗ ਹੈ ਕਿ ਬੀਤੇ ਦਿਨ ਸੂਬੇ ਵਿਚ ਕੋਰੋਨਾ ਵਾਇਰਸ ਦੇ 229 ਮਾਮਲੇ ਦਰਜ ਕੀਤੇ ਗਏ ਸਨ ਤੇ 11 ਮਰੀਜ਼ਾਂ ਨੇ ਇਸ ਦੌਰਾਨ ਆਪਣੀ ਜਾਨ ਗੁਆਈ ਸੀ। ਪੜੋ ਹੋਰ ਖਬਰਾਂ: 30 ਸਾਲ ਪੁਰਾਣੀ ਰੰਜਿਸ਼ ਕਾਰਨ ਗ੍ਰੰਥੀ ਸਿੰਘ ਦਾ ਕਤਲ -PTC News


Top News view more...

Latest News view more...

PTC NETWORK