Fri, Apr 26, 2024
Whatsapp

ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ ਰਾਜਨ ਸਿੰਗਲਾ ਦੀ ਅਹੁਦੇ ਤੋਂ ਛੁੱਟੀ

Written by  Riya Bawa -- September 17th 2021 09:26 PM
ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ ਰਾਜਨ ਸਿੰਗਲਾ ਦੀ ਅਹੁਦੇ ਤੋਂ ਛੁੱਟੀ

ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ ਰਾਜਨ ਸਿੰਗਲਾ ਦੀ ਅਹੁਦੇ ਤੋਂ ਛੁੱਟੀ

ਪਟਿਆਲਾ: ਡਾ: ਰਾਜਨ ਸਿੰਗਲਾ ਨੂੰ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਡਾ. ਰਾਜਨ ਸਿੰਗਲਾ ਨੂੰ ਕੁਝ ਪ੍ਰਸ਼ਾਸਕੀ ਕਾਰਨਾਂ ਕਰਕੇ ਅਤੇ ਲੋਕ ਹਿੱਤ ਕਰਕੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਡਾ: ਅਵਨੀਸ਼ ਕੁਮਾਰ ਹੁਣ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਨਵੇਂ ਡਾਇਰੈਕਟਰ ਪ੍ਰਿੰਸੀਪਲ ਹੋਣਗੇ।


Top News view more...

Latest News view more...