Tue, Apr 23, 2024
Whatsapp

ਲੋਕ ਸਭਾ ਚੋਣਾਂ 2019: ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤਕ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖ਼ਬਰ

Written by  Jashan A -- May 19th 2019 12:41 PM -- Updated: May 19th 2019 03:11 PM
ਲੋਕ ਸਭਾ ਚੋਣਾਂ 2019: ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤਕ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖ਼ਬਰ

ਲੋਕ ਸਭਾ ਚੋਣਾਂ 2019: ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤਕ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖ਼ਬਰ

ਲੋਕ ਸਭਾ ਚੋਣਾਂ 2019: ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤਕ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖ਼ਬਰ,ਜਲੰਧਰ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 7ਵੇਂ ਅਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਦੇਸ਼ ਦੀ 17ਵੀਂ ਲੋਕ ਸਭਾ ਚੋਣਾਂ 'ਚ ਵੱਖੋ-ਵੱਖ ਸੂਬਿਆਂ 'ਚ ਹਜ਼ਾਰਾਂ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। [caption id="attachment_297339" align="aligncenter" width="300"]ele ਲੋਕ ਸਭਾ ਚੋਣਾਂ 2019: ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤਕ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖ਼ਬਰ[/caption] ਇਸ ਦੇ ਚੱਲਦਿਆਂ ਹੁਣ ਤੱਕ ਪੰਜਾਬ 'ਚ 23.36 ਵੋਟਿੰਗ ਹੋ ਚੁੱਕੀ ਹੈ।ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਲਈ ਪੰਜਾਬ ਦੇ ਵੋਟਰਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਵੋਟਰ ਲੰਮੀਆਂ ਕਤਾਰਾਂ 'ਚ ਲੱਗੇ ਹੋਏ ਹਨ ਅਤੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ। ਅੱਜ ਸਵੇਰੇ ਤੋਂ ਪੋਲਿੰਗ ਬੂਥਾਂ ਵੱਡੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। [caption id="attachment_297338" align="aligncenter" width="300"]ele ਲੋਕ ਸਭਾ ਚੋਣਾਂ 2019: ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤਕ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖ਼ਬਰ[/caption] ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ 'ਚ ਹਨ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,08,92,674 ਵੋਟਰ ਕਰ ਰਹੇ ਹਨ। [caption id="attachment_297337" align="aligncenter" width="300"]ele ਲੋਕ ਸਭਾ ਚੋਣਾਂ 2019: ਪੰਜਾਬ ਦੀਆਂ 13 ਸੀਟਾਂ 'ਤੇ ਹੁਣ ਤਕ ਇੰਨ੍ਹੇ ਫੀਸਦੀ ਹੋਈ ਵੋਟਿੰਗ, ਪੜ੍ਹੋ ਖ਼ਬਰ[/caption] ਇਨ੍ਹਾਂ ਵੋਟਰਾਂ ਵਿਚ ਪੁਰਸ਼ ਵੋਟਰ 1,10,59,828 ਮਹਿਲਾ ਵੋਟਰ 98,32,286 ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...