Advertisment

ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ

author-image
Jashan A
Updated On
New Update
ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ
Advertisment
ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ,ਚੰਡੀਗੜ : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ.ਕਰੁਣਾ ਰਾਜੂ ਵੱਲੋਂ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰਾਂ ਨੂੰ ਵੋਟਾਂ ਵਾਲੇ ਦਿਨ (19 ਮਈ, 2019 ਦਿਨ ਐਤਵਾਰ) ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇਨਬਿਨ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ। ele ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਹੋਰ ਪੜ੍ਹੋ:
Advertisment
ਮੁੱਖ ਚੋਣ ਅਫ਼ਸਰ ਪੰਜਾਬ ਨੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਥਾਣਾ ਸਦਰ, ਸ਼ੰਭੂ ਅਤੇ ਘਨੌਰ ਦੇ SHO ਨੂੰ ਕੀਤਾ ਲਾਈਨ ਹਾਜ਼ਰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਲਈ ਕੁਰਸੀਆਂ, ਟੈਂਟ ਦਾ ਪ੍ਰਬੰਧ, ਮੈਡੀਕਲ ਕਿੱਟ, ਪੱਖੇ ਲਗਾਉਣ ਲਈ ਬਿਜਲੀ ਦਾ ਪ੍ਰਬੰਧ, ਹੈਲਪ ਡੈਸਕ, ਸੰਕੇਤਕ ਚਿੰਨ੍ਹ, ਪਖਾਨੇ, ਵਲੰਟੀਅਰ, ਵੋਟਰਾਂ ਨਾਲ ਆਉਣ ਵਾਲੇ ਛੋਟੇ ਬੱਚਿਆਂ ਲਈ ਕ੍ਰੈਚ ਅਤੇ ਅਟੈਂਡੇਂਟ, ਵੋਟਰ ਲਾਈਨ ਦਾ ਪ੍ਰਬੰਧ ਅਤੇ ਵੋਟਰਾਂ ਦੀ ਸਹੂਲਤ ਲਈ ਪੋਸਟਰ ਲੋੜ ਅਨੁਸਾਰ ਲਗਵਾਏ ਜਾਣੇ ਹਨ। ਇਸ ਤੋਂ ਇਲਾਵਾ ਪੀ.ਡਬਲਿਊ.ਡੀ. (ਪਿਊਪਲ ਵਿਦ ਡਿਸਏਬਲਟੀ) ਵੋਟਰਾਂ ਲਈ ਵਿਸ਼ੇਸ ਪ੍ਰਬੰਧ ਕਰਨ ਲਈ ਹਿਦਾਇਤ ਕੀਤੀ ਗਈ ਹੈ ਜਿਸ ਤਹਿਤ ਉਹਨਾਂ ਨੂੰ ਵੋਟਰ ਹੈਲਪਲਾਈਨ ਨੰ. 1950 ਦੀ ਸਹੂਲਤ, ਵੋਟ ਪਾਉਣ ਲਈ ਜਾਣ ਅਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ ਚੇਅਰ, ਪੋਲਿੰਗ ਬੂਥ ਜਿਸ ਇਮਾਰਤ ਵਿੱਚ ਸਥਾਪਤ ਹੈ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਖ਼ਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਵਾਸਤੇ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ ele ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਉਸ ਵਿੱਚ ਜਾਣ ਲਈ ਰੈਂਪ ਦੀ ਸਹੂਲਤ, ਵੋਟ ਬੂਥ ਤੱਕ ਜਾਣ ਲਈ ਸਹਾਇਕ ਵੱਜੋਂ ਵਲੰਟੀਅਰ, ਬਿਨਾਂ ਲਾਈਨ ਵਿੱਚ ਲੱਗੇ ਵੋਟ ਪਾਉਣ ਦੀ ਸਹੂਲਤ, ਬ੍ਰੇਲ ਭਾਸ਼ਾ ਵਿੱਚ ਈ.ਵੀ.ਐਮ. ਅਤੇ ਸੰਕੇਤਕ ਭਾਸ਼ਾ ਪੋਸਟਰ ਦੀ ਸਹੂਲਤ ਦਿੱਤੀ ਗਈ ਹੈ। -PTC News -
punjab-news punjabi-news latest-punjabi-news punjab-election-commission punjab-election-commission-news loksabhaelections-2019 loksabhaelections-2019-news latest-punjab-election-commission-news punjab-election-commission-news-in-punjabi
Advertisment

Stay updated with the latest news headlines.

Follow us:
Advertisment