Thu, Apr 25, 2024
Whatsapp

ਲੋਕ ਸਭਾ ਚੋਣਾਂ 2019: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ, ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮਨੀਸ਼ ਤਿਵਾੜੀ ਨੇ ਵੋਟ ਅਧਿਕਾਰ ਦਾ ਕੀਤਾ ਇਸਤੇਮਾਲ

Written by  Jashan A -- May 19th 2019 09:12 AM -- Updated: May 19th 2019 12:55 PM
ਲੋਕ ਸਭਾ ਚੋਣਾਂ 2019: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ, ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮਨੀਸ਼ ਤਿਵਾੜੀ ਨੇ ਵੋਟ ਅਧਿਕਾਰ ਦਾ ਕੀਤਾ ਇਸਤੇਮਾਲ

ਲੋਕ ਸਭਾ ਚੋਣਾਂ 2019: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ, ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮਨੀਸ਼ ਤਿਵਾੜੀ ਨੇ ਵੋਟ ਅਧਿਕਾਰ ਦਾ ਕੀਤਾ ਇਸਤੇਮਾਲ

ਲੋਕ ਸਭਾ ਚੋਣਾਂ 2019: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ, ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮਨੀਸ਼ ਤਿਵਾੜੀ ਨੇ ਵੋਟ ਅਧਿਕਾਰ ਦਾ ਕੀਤਾ ਇਸਤੇਮਾਲ,ਅਮਲੋਹ: ਦੇਸ਼ ਦੇ ਸਭ ਤੋਂ ਵੱਡੇ ਤਿਉਹਾਰ ਦਾ ਅੱਜ ਅੰਤਿਮ ਦਿਨ ਹੈ, ਜਿਸ ਦੌਰਾਨ ਅੱਜ 7ਵੇਂ ਪੜਾਅ ਦੀਆਂ 59 ਸੀਟਾਂ 'ਚ ਉਤਰ ਪ੍ਰਦੇਸ਼-13ਚੰਡੀਗੜ੍ਹ- 1,ਮੱਧ ਪ੍ਰਦੇਸ਼- 8,ਝਾਰਖੰਡ- 3,ਬਿਹਾਰ- 8,ਹਿਮਾਚਲ- 4 ,ਪੱਛਮੀ ਬੰਗਾਲ- 9 ਅਤੇ ਪੰਜਾਬ ਦੀਆਂ- 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਜਿਸ ਦੌਰਾਨ ਵੋਟਰਾਂ ਵੱਲੋਂ ਪੰਜਾਬ 'ਚ ਵੀ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ, ਉਥੇ ਹੀ ਉਮੀਦਵਾਰਾਂ 'ਚ ਵੀ ਉਤਸੁਕਤਾ ਬਣੀ ਹੈ। ਇਸ ਦੌਰਾਨ ਕਈ ਦਿੱਗਜ ਨੇਤਾ ਵੀ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰ ਰਹੇ ਹਨ। ਜਿਸ ਦੌਰਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਲੁਧਿਆਣਾ 'ਚ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹਲਕਾ ਅਮਲੋਹ ਦੇ ਬੂਥ ਨੰਬਰ ਇੱਕ ਸੌ ਗਿਆਰਾਂ 'ਤੇ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਬਾਬਾ ਬਕਾਲਾ ਵਿਖੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ। ਜ਼ਿਕਰ ਏ ਖਾਸ ਹੈ ਕਿ ਦੇਸ਼ 'ਚ 7 ਪੜਾਅ 'ਚ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ, ਜਿਸ ਤੋਂ ਬਾਅਦ ਇਹ ਪਤਾ ਲੱਗੇਗਾ ਕਿ ਕੌਣ ਦੇਸ਼ ਨੂੰ ਚਲਾਵੇਗਾ ? -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...