Advertisment

ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਪੀਟਰ ਚੀਦਾ ਤੇ ਲੁਧਿਆਣਾ 'ਚ ਸਿਮਰਜੀਤ ਬੈਂਸ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ

author-image
Jashan A
Updated On
New Update
ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਪੀਟਰ ਚੀਦਾ ਤੇ ਲੁਧਿਆਣਾ 'ਚ ਸਿਮਰਜੀਤ ਬੈਂਸ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ
Advertisment
ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਪੀਟਰ ਚੀਦਾ ਤੇ ਲੁਧਿਆਣਾ 'ਚ ਸਿਮਰਜੀਤ ਬੈਂਸ ਨੇ ਕੀਤਾ ਵੋਟ ਹੱਕ ਦਾ ਇਸਤੇਮਾਲ,ਲੁਧਿਆਣਾ: 11 ਅਪ੍ਰੈਲ ਤੋਂ ਸ਼ੁਰੂ ਹੋਏ ਲੋਕਤੰਤਰ ਦੇ ਤਿਉਹਾਰ ਦਾ ਅੱਜ ਅੰਤਿਮ ਦਿਨ ਹੈ। ਜਿਸ ਦੌਰਾਨ 7ਵੇਂ ਪੜਾਅ ਦੀਆਂ 59ਸੀਟਾਂ 'ਚ ਉਤਰ ਪ੍ਰਦੇਸ਼-13ਚੰਡੀਗੜ੍ਹ- 1,ਮੱਧ ਪ੍ਰਦੇਸ਼- 8,ਝਾਰਖੰਡ- 3,ਬਿਹਾਰ- 8,ਹਿਮਾਚਲ- 4 ,ਪੱਛਮੀ ਬੰਗਾਲ- 9 ਅਤੇ ਪੰਜਾਬ ਦੀਆਂ- 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। publive-imageਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇਥੇ ਵੀ ਵੋਟਰ ਅਤੇ ਉਮੀਦਵਾਰ ਕਾਫੀ ਉਤਸ਼ਾਹ ਦਿਖਾ ਰਹੇ ਹਨ, ਉਥੇ ਵੱਖ-ਵੱਖ ਪਾਰਟੀ ਦੇ ਦਿੱਗਜ ਨੇਤਾਵਾਂ ਵੱਲੋਂ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
Advertisment
publive-imageਇਸ ਦੇ ਤਹਿਤ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਚੀਦਾ ਨੇ ਬਟਾਲਾ 'ਚ ਅਤੇ ਲੁਧਿਆਣਾ ਤੋਂ ਪੀ. ਡੀ. ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। publive-imageਉਨ੍ਹਾਂ ਨੇ 127 ਨੰਬਰ 'ਚ ਆਪਣੀ ਵੋਟ ਪਾਈ। ਦੱਸ ਦੇਈਏ ਕਿ ਇਸ ਬੂਥ 'ਤੇ ਈ. ਵੀ. ਐੱਮ. ਮਸ਼ੀਨ ਕਰੀਬ ਅੱਧਾ ਘੰਟਾ ਖਰਾਬ ਰਹੀ, ਜਿਸ ਦੀ ਸ਼ਿਕਾਇਤ ਬੈਂਸ ਵਲੋਂ ਕੀਤੀ ਗਈ ਹੈ।ਇਸ ਮੌਕੇ ਉਹਨਾਂ ਲੋਕਾਂ ਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ -
punjab-news punjab-congress punjab-politics latest-news-in-punjabi lok-sabha-elections aap-punjab aap-party lok-sabha-elections-2019 loksabhaelections2019 loksabhaelections-2019 news-in-punjabi-shiromani-akali-dal
Advertisment

Stay updated with the latest news headlines.

Follow us:
Advertisment