Fri, Apr 26, 2024
Whatsapp

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਰਾ ਗੁਰਦਾਸ ਬਾਦਲ ਦਾ PGI ਵਿੱਚ ਪੁੱਛਿਆ ਹਾਲਚਾਲ

Written by  Shanker Badra -- January 07th 2019 03:51 PM -- Updated: January 07th 2019 03:56 PM
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਰਾ ਗੁਰਦਾਸ ਬਾਦਲ ਦਾ PGI ਵਿੱਚ ਪੁੱਛਿਆ ਹਾਲਚਾਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਰਾ ਗੁਰਦਾਸ ਬਾਦਲ ਦਾ PGI ਵਿੱਚ ਪੁੱਛਿਆ ਹਾਲਚਾਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਰਾ ਗੁਰਦਾਸ ਬਾਦਲ ਦਾ PGI ਵਿੱਚ ਪੁੱਛਿਆ ਹਾਲਚਾਲ:ਚੰਡੀਗੜ੍ਹ : ਕਾਂਗਰਸੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਐਤਵਾਰ ਨੂੰ ਅਚਾਨਕ ਸਿਹਤ ਖਰਾਬ ਹੋ ਗਈ ਸੀ।ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ।ਜਿਥੇ ਉਨ੍ਹਾਂ ਦੀ ਸਿਹਤ ਹੁਣ ਠੀਕ ਦੱਸੀ ਜਾ ਰਹੀ ਹੈ। [caption id="attachment_237135" align="aligncenter" width="300"]punjab-ex-cm-parkash-singh-badal-brother-gurdas-badal-chandigarh-pgi
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਰਾ ਗੁਰਦਾਸ ਬਾਦਲ ਦਾ PGI ਵਿੱਚ ਪੁੱਛਿਆ ਹਾਲਚਾਲ[/caption] ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੇ ਭਰਾ ਗੁਰਦਾਸ ਬਾਦਲ ਦਾ ਚੰਡੀਗੜ੍ਹ ਦੇ ਪੀਜੀਆਈ ਵਿੱਚ ਹਾਲਚਾਲ ਪੁੱਛਿਆ ਹੈ।ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਗੁਰਦਾਸ ਬਾਦਲ ਦੀ ਹਾਲਤ ਹੁਣ ਠੀਕ ਹੈ।ਇਸ ਸਬੰਧੀ ਡਾਕਟਰਾਂ ਨਾਲ ਗੱਲ ਹੋਈ ਹੈ ਅਤੇ ਇੱਕ ਦੋ ਦਿਨਾਂ ਵਿੱਚ ਛੁੱਟੀ ਦੇ ਦਿੱਤੀ ਜਾਵੇਗੀ। [caption id="attachment_237136" align="aligncenter" width="300"]punjab-ex-cm-parkash-singh-badal-brother-gurdas-badal-chandigarh-pgi
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਰਾ ਗੁਰਦਾਸ ਬਾਦਲ ਦਾ PGI ਵਿੱਚ ਪੁੱਛਿਆ ਹਾਲਚਾਲ[/caption] ਜ਼ਿਕਰਯੋਗ ਹੈ ਕਿ ਗੁਰਦਾਸ ਬਾਦਲ ਨੂੰ ਸਾਹ ਲੈਣ ‘ਚ ਤਕਲੀਫ ਹੋਣ ਮਗਰੋਂ ਪਹਿਲਾਂ ਬਠਿੰਡਾ ਦੇ ਇਕ ਪ੍ਰਾਇਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।ਜਿਥੋਂ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ।ਖਬਰਾਂ ਮੁਤਾਬਕ ਗੁਰਦਾਸ ਬਾਦਲ ਦੇ ਟੈਸਟ ਕਰਵਾਏ ਜਾ ਰਹੇ ਹਨ। -PTCNews


Top News view more...

Latest News view more...