Sun, Dec 21, 2025
Whatsapp

ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਲੁਧਿਆਣਾ ਕੀਤਾ ਰੈਫਰ

Reported by:  PTC News Desk  Edited by:  Shanker Badra -- January 29th 2020 04:39 PM -- Updated: January 30th 2020 05:37 PM
ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਲੁਧਿਆਣਾ ਕੀਤਾ ਰੈਫਰ

ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਲੁਧਿਆਣਾ ਕੀਤਾ ਰੈਫਰ

ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਲੁਧਿਆਣਾ ਕੀਤਾ ਰੈਫਰ:ਫ਼ਾਜ਼ਿਲਕਾ : ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ ਭਜਨਾ ਅਮਲੀ ਦੀ ਅੱਜ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ ਮਿਲੀ ਹੈ। ਹੁਣ ਉਨ੍ਹਾਂ ਨੂੰ ਫ਼ਾਜ਼ਿਲਕਾ ਤੋਂ ਲੁਧਿਆਣਾ ਲਈ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚਮੇਲੇ ਦੌਰਾਨ ਕਾਮੇਡੀਅਨ ਦੇ ਤੌਰ 'ਤੇ ਸ਼ਿਰਕਤ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲਾਲਾਬਾਦ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ ,ਜਿਥੋ ਉਨ੍ਹਾਂ ਨੂੰ ਫ਼ਾਜ਼ਿਲਕਾ ਤੋਂ ਲੁਧਿਆਣਾ ਲਈ ਰੈਫਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਧਰੰਗ ਦੀ ਸ਼ਿਕਾਇਤ ਹੈ। -PTCNews


Top News view more...

Latest News view more...

PTC NETWORK
PTC NETWORK