Advertisment

ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਲੁਧਿਆਣਾ ਕੀਤਾ ਰੈਫਰ

author-image
Shanker Badra
Updated On
New Update
ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਲੁਧਿਆਣਾ ਕੀਤਾ ਰੈਫਰ
Advertisment
ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਲੁਧਿਆਣਾ ਕੀਤਾ ਰੈਫਰ:ਫ਼ਾਜ਼ਿਲਕਾ : ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ ਭਜਨਾ ਅਮਲੀ ਦੀ ਅੱਜ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ ਮਿਲੀ ਹੈ। ਹੁਣ ਉਨ੍ਹਾਂ ਨੂੰ ਫ਼ਾਜ਼ਿਲਕਾ ਤੋਂ ਲੁਧਿਆਣਾ ਲਈ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚਮੇਲੇ ਦੌਰਾਨ ਕਾਮੇਡੀਅਨ ਦੇ ਤੌਰ 'ਤੇ ਸ਼ਿਰਕਤ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ ਹੈ। publive-image ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲਾਲਾਬਾਦ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ ,ਜਿਥੋ ਉਨ੍ਹਾਂ ਨੂੰ ਫ਼ਾਜ਼ਿਲਕਾ ਤੋਂ ਲੁਧਿਆਣਾ ਲਈ ਰੈਫਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਧਰੰਗ ਦੀ ਸ਼ਿਕਾਇਤ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment