Tue, Apr 16, 2024
Whatsapp

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਲੱਗਾ ਸਦਮਾ,ਸਵੇਰੇ ਮਾਤਾ ਦਾ ਦਿਹਾਂਤ

Written by  Shanker Badra -- March 19th 2020 09:38 AM
ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਲੱਗਾ ਸਦਮਾ,ਸਵੇਰੇ ਮਾਤਾ ਦਾ ਦਿਹਾਂਤ

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਲੱਗਾ ਸਦਮਾ,ਸਵੇਰੇ ਮਾਤਾ ਦਾ ਦਿਹਾਂਤ

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਲੱਗਾ ਸਦਮਾ,ਸਵੇਰੇ ਮਾਤਾ ਦਾ ਦਿਹਾਂਤ:ਸ੍ਰੀ ਮੁਕਤਸਰ ਸਾਹਿਬ : ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਸਵੇਰੇ ਕਰੀਬ ਸਾਢੇ ਤਿੰਨ ਵਜੇਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਮਾਤਾ ਹਰਮੰਦਰ ਕੌਰ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਸੀ। ਕੱਲ੍ਹ ਦੇਰ ਸ਼ਾਮ ਨੂੰ ਉਨ੍ਹਾਂ ਨੂੰ ਪਿੰਡ ਬਾਦਲ ਵਿਖੇ ਰਿਹਾਇਸ਼ 'ਤੇ ਲਿਆਂਦਾ ਗਿਆ ਸੀ। ਜਿੱਥੇ ਉਨ੍ਹਾਂ ਅੱਜ ਸਵੇਰੇ ਅੰਤਿਮ ਸਾਹ ਲਿਆ ਹੈ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ ਵਿੱਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਤਿੰਨ ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। -PTCNews


Top News view more...

Latest News view more...