Advertisment

ਪੰਜਾਬ ਸਰਕਾਰ ਦੇ ਸਿੱਖਿਆ ਅਤੇ ਅਧਿਆਪਕ ਵਿਰੋਧੀ ਰਵੱਈਏ ਖਿਲਾਫ ਅਧਿਆਪਕਾਂ ਵੱਲੋਂ ਮਨਾਇਆ ਜਾ ਰਿਹਾ "ਕਾਲਾ ਹਫਤਾ"

author-image
Shanker Badra
New Update
ਪੰਜਾਬ ਸਰਕਾਰ ਦੇ ਸਿੱਖਿਆ ਅਤੇ ਅਧਿਆਪਕ ਵਿਰੋਧੀ ਰਵੱਈਏ ਖਿਲਾਫ ਅਧਿਆਪਕਾਂ ਵੱਲੋਂ ਮਨਾਇਆ ਜਾ ਰਿਹਾ "ਕਾਲਾ ਹਫਤਾ"
Advertisment
ਪੰਜਾਬ ਸਰਕਾਰ ਦੇ ਸਿੱਖਿਆ ਅਤੇ ਅਧਿਆਪਕ ਵਿਰੋਧੀ ਰਵੱਈਏ ਖਿਲਾਫ ਅਧਿਆਪਕਾਂ ਵੱਲੋਂ ਮਨਾਇਆ ਜਾ ਰਿਹਾ "ਕਾਲਾ ਹਫਤਾ":ਇੱਕ ਪਾਸੇ ਸਾਂਝਾ ਅਧਿਆਪਕ ਮੋਰਚਾ ਵਲੋਂ ਪੱਕਾ ਕਰਨ ਤੇ ਪੁਰਾਣੀ ਤਨਖਾਹ ਦੀ ਮੰਗ ਨੂੰ ਲੈ ਕੇ ਪੂਰੇ ਸੂਬੇ 'ਚ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ।Punjab Government Against teachers celebrated ਪਟਿਆਲਾ 'ਚ ਵੀ ਇਨ੍ਹਾਂ ਮੰਗਾਂ ਨੂੰ ਲੈ ਕੇ ਕਈ ਅਧਿਆਪਕ ਧਰਨੇ 'ਤੇ ਬੈਠੇ ਹਨ।ਦੂਜੇ ਪਾਸੇ ਸਾਂਝਾ ਅਧਿਆਪਕ ਮੋਰਚਾ ਵਲੋਂ ਅੱਜ ਤੋਂ 21 ਅਕਤੂਬਰ ਤੱਕ ਕਾਲਾ ਹਫਤਾ ਮਨਾਇਅਾ ਜਾ ਰਿਹਾ ਹੈ।
Advertisment
Punjab Government Against teachers celebrated ਇਸ ਦੌਰਾਨ ਸਾਰੇ ਅਧਿਆਪਕ ਕਾਲੇ ਬਿੱਲੇ ਲਗਾ ਕੇ ਸਕੂਲਾਂ ਵਿੱਚ ਜਾਣਗੇ ਅਤੇ ਸਕੂਲ ਸਮੇਂ ਤੋਂ ਬਾਅਦ ਸਕੂਲਾਂ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।Punjab Government Against teachers celebrated ਇਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਦੀ ਹਿਮਾਇਤ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰ ,ਬਰਨਾਲਾ ,ਜਲੰਧਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਦਾ ਸਮੂਹ ਸਟਾਫ ਕਾਲੇ ਬਿੱਲੇ ਲਾ ਕੇ ਮਰਨ ਵਰਤ 'ਤੇ ਬੈਠੇ ਅਧਿਆਪਕ ਸਾਥੀਆਂ ਦਾ ਸਮੱਰਥਨ ਕਰ ਰਹੇ ਹਨ।Punjab Government Against teachers celebrated -PTCNews-
latest-news india-latest-news punjab-government-news news-in-punjabi news-in-punjab teachers-news black-weeknews
Advertisment

Stay updated with the latest news headlines.

Follow us:
Advertisment