ਮੁੱਖ ਖਬਰਾਂ

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਫੋਨ ਭੱਤੇ 'ਤੇ ਫੇਰੀ ਕੈਂਚੀ

By Shanker Badra -- July 27, 2020 4:07 pm -- Updated:Feb 15, 2021

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਫੋਨ ਭੱਤੇ 'ਤੇ ਫੇਰੀ ਕੈਂਚੀ:ਚੰਡੀਗੜ੍ਹ :  ਪੰਜਾਬ ਸਰਕਾਰ ਕੋਰੋਨਾ ਸੰਕਟ ਦੌਰਾਨਮੁਲਾਜ਼ਮਾਂ ਨੂੰ ਲਗਾਤਾਰ ਝਟਕੇ ਦੇਣ 'ਤੇ ਲੱਗੀ ਹੋਈ ਹੈ। ਪੰਜਾਬ ਸਰਕਾਰ ਨੇ ਹੁਣ ਸੂਬੇ ਦੇ ਮੁਲਾਜ਼ਮਾਂ ਦੇ ਮੋਬਾਈਲ ਫੋਨ ਭੱਤੇ 'ਤੇ ਕੈਂਚੀ ਫੇਰੀ ਦਿੱਤੀ ਹੈ।

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਫੋਨ ਭੱਤੇ 'ਤੇ ਫੇਰੀ ਕੈਂਚੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇਮੋਬਾਈਲ ਭੱਤੇ ਨੂੰ 100 ਰੁਪਏ ਤੋਂ ਲੈ ਕੇ 250 ਰੁਪਏ ਤੱਕ ਘਟਾਇਆ ਹੈ।ਜਿਸ ਨੂੰ ਲੈ ਕੇਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਈਲ ਫੋਨ ਭੱਤੇ 'ਤੇ ਫੇਰੀ ਕੈਂਚੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਵਿਚ ਨਵੇਂ ਭਰਤੀ ਕੀਤੇ ਜਾਣ ਵਾਲੇ ਹਰ ਕਾਡਰ ਦੇ ਕਰਮਚਾਰੀਆਂ ਦੇ ਤਨਖਾਹ ਸਕੇਲ (pay scale) ਸਬੰਧੀ ਨਵਾਂ ਫਰਮਾਨ ਜਾਰੀ ਕਰ ਦਿੱਤਾ ਸੀ।
-PTCNews

  • Share