ਮੁੱਖ ਖਬਰਾਂ

ਸਿੱਖਿਆ ਮੰਤਰੀ ਨੇ ਕੀਤਾ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

By Jagroop Kaur -- December 24, 2020 9:12 pm -- Updated:Feb 15, 2021

ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ , ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 25 ਦਸੰਬਰ ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲ 1 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਾਸੀਆਂ ਲਈ ਰਾਹਤ, ਅੱਜ ਰਾਤ ਨਹੀਂ ਲੱਗੇਗਾ ਕਰਫਿਊ

CBSE exams Latest News

ਜ਼ਿਕਰਯੋਗ ਹੈ ਕਿ ਹਾਲ ਹੀ ਮੁਖ ਮੰਤਰੀ ਪੰਜਾਬ , ਕੈਪਟਨ ਅਮਰਿੰਦਰ ਸਿੰਘ ਵੱਲੋਂ ਕ੍ਰਿਸਮਸ ਅਤੇ ਸ਼ਹੀਦੀ ਸਭਵਣਾ ਨੂੰ ਧਿਆਨ 'ਚ ਰੱਖਦੇ ਹੋਏ ਰਾਤ ਦੇ ਕਰਫਿਊ ਨੂੰ ਹਟਾਉਣ ਦਾ ਵੀ ਐਲਾਨ ਕੀਤਾ ਹੈ

  • Share