Fri, Apr 19, 2024
Whatsapp

ਪੰਜਾਬ ਸਰਕਾਰ ਵੱਲੋਂ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਸਹਾਇਤਾ ਰਾਸ਼ੀ ਦੇਣ ਦਾ ਐਲਾਨ

Written by  Shanker Badra -- October 06th 2018 08:00 PM
ਪੰਜਾਬ ਸਰਕਾਰ ਵੱਲੋਂ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ ਸਹਾਇਤਾ ਰਾਸ਼ੀ ਦੇਣ ਦਾ ਐਲਾਨ:ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਲਬੀਤ ਸਿੰਘ ਸੀਨੀਅਰ ਦੀ ਸਿਹਤ ਗੰਭੀਰ ਹੋਣ ਕਾਰਨ ਪੀ.ਜੀ.ਆਈ ਦਾਖਲ ਕਰਾਇਆ ਗਿਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੜਕਣ ਬਹੁਤ ਹੌਲੀ ਚੱਲ ਰਹੀ ਹੈ।ਬਲਬੀਰ ਸਿੰਘ ਸੀਨੀਅਰ ਇਸ ਵਕਤ 94 ਵਰ੍ਹਿਆਂ ਦੇ ਹਨ। ਬਲਬੀਰ ਸਿੰਘ ਸੀਨੀਅਰ ਦੇਸ਼ ਦੀ ਅਜ਼ਾਦੀ ਤੋਂ ਬਾਅਦ ਭਾਰਤ ਨੂੰ ਓਲੰਪਿਕ ਜਿਤਾਉਣ ਵਾਲੇ ਖਿਡਾਰੀਆਂ ‘ਚੋਂ ਇੱਕ ਹਨ। 1948 ਲੰਡਨ ਓਲੰਪਿਕ ਖੇਡਾਂ ‘ਚ ਸੀਨੀਅਰ ਵੀ ਟੀਮ ਦਾ ਹਿੱਸਾ ਸਨ।ਇਸ ਤੋਂ ਬਾਅਦ ਵੀ ਉਨ੍ਹਾਂ ਨੇ ਭਾਰਤੀ ਹਾਕੀ ‘ਚ ਆਪਣਾ ਅਹਿਮ ਯੋਗਦਾਨ ਪਾਇਆ ਹੈ। -PTCNews


Top News view more...

Latest News view more...