ਮੁੱਖ ਖਬਰਾਂ

ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਖ਼ਾਸ ਤੋਹਫ਼ਾ

By Jagroop Kaur -- March 08, 2021 6:03 pm -- Updated:Feb 15, 2021

ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ।Manisha gulati is women panel head

ਪੜ੍ਹੋ ਹੋਰ ਖ਼ਬਰਾਂ : ਕਾਂਗਰਸ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਲਾਏ ਗਏ ਧਰਨੇ

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ‘ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ

ਦੱਸਣਯੋਗ ਹੈ ਕਿ ਸਰਕਾਰ ਨੇ ਉਹਨਾਂ ਦੇ ਕੰਮ ਨੂੰ ਦਕੇਹਦੇ ਹੋਏ ਇਸ ਕਾਰਜਕਾਲ ਦੇ ਸਮੇਂ 'ਚ ਵਾਧਾ ਕੀਤਾ ਹੈ। ਮਨੀਸ਼ਾ ਗੁਲਾਟੀ ਲੰਬੇ ਸਮੇਂ ਤੋਂ ਆਪਣੀ ਡਿਊਟੀ ਅਤੇ ਆਪਣਾ ਕਰਤਵ ਬਾਖੂਬੀ ਨਿਭਾਅ ਰਹੇ ਹਨ ਅਤੇ ਲਗਾਤਾਰ ਮਹਿਲਾਵਾਂ ਦੇ ਮੁੱਦੇ ਚੁੱਕਦੇ ਆਏ ਹਨ।