Sat, Apr 20, 2024
Whatsapp

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ

Written by  Shanker Badra -- October 04th 2021 10:55 AM
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 6 ਡਿਪਟੀ ਕਮਿਸ਼ਨਰਾਂ ਸਮੇਤ ਆਈ.ਏ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। [caption id="attachment_539014" align="aligncenter" width="188"] ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ[/caption] ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 24 ਆਈ.ਏ.ਐੱਸ. ਅਤੇ 12 ਪੀ.ਸੀ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਐੱਸ.ਡੀ.ਐਮ ਅਜਨਾਲਾ ਡਾ. ਦੀਪਕ ਭਾਟੀਆ ਨੂੰ ਅਜਨਾਲਾ ਦੇ ਨਾਲ ਨਾਲ ਮਜੀਠਾ ਸਬ ਡਵੀਜ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। [caption id="attachment_539018" align="aligncenter" width="187"] ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ[/caption] ਦੱਸ ਦੇਈਏ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਬਦਲਣ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਅਧਿਆਪਕਾਂ ਦੀ ਇੱਕ ਮੰਗ ਅੱਜ ਪੂਰੀ ਹੋ ਗਈ ਹੈ। -PTCNews


Top News view more...

Latest News view more...