ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਜਾਰੀ ਕੀਤੇ ਇਹ ਨਵੇਂ ਦਿਸ਼ਾ ਨਿਰਦੇਸ਼

punjab-government-issues-new-guidelines-for-people-visiting-punjab-from-other-states
ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ

ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਜਾਰੀ ਕੀਤੇ ਇਹ ਨਵੇਂ ਦਿਸ਼ਾ ਨਿਰਦੇਸ਼:ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਆਉਣ ਤੋਂ ਪਹਿਲਾਂ ਮੈਡੀਕਲ ਸਕਰੀਨਿੰਗ ਕਰਵਾਉਣੀ ਲਾਜ਼ਮੀਹੋਵੇਗੀ।ਕੋਵਾ ਐਪ ਅਪਲੋਡ ਕਰਵਾਕੇ ਈ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ।

Punjab government issues new guidelines for people visiting Punjab from other states
ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਜਾਰੀ ਕੀਤੇ ਇਹ ਨਵੇਂ ਦਿਸ਼ਾ ਨਿਰਦੇਸ਼

ਇਸ ਦੇ ਨਾਲ ਹੀ ਈ ਰਜਿਸਟਰੇਸ਼ਨ ਦੀ ਸਲਿੱਪ ਵਾਹਨ ਦੇ ਸ਼ੀਸ਼ੇ ‘ਤੇ ਲਾਉਣੀ ਲਾਜ਼ਮੀ ਹੋਵੇਗੀ। ਜਿਹੜੇ ਈ ਰਜਿਸਟਰ ਕਰਵਾ ਕੇ ਨਹੀਂ ਆਉਣਗੇ, ਉਨ੍ਹਾਂ ਨੂੰ ਪੰਜਾਬ ਦੇ ਬਾਰਡਰ ‘ਤੇ ਈ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ।

punjab-government-issues-new-guidelines-for-people-visiting-punjab-from-other-states
ਪੰਜਾਬ ਸਰਕਾਰ ਨੇ ਹੋਰ ਰਾਜਾਂ ਤੋਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ

ਇਸ ਦੇ ਇਲਾਵਾ ਖੁੱਦ ਨੂੰ 14 ਦਿਨ ਘਰ ਵਿੱਚ ਇਕਾਂਤਵਾਸ ਰੱਖਣਾ ਹੋਵੇਗਾ । ਵਿਦੇਸ਼ ਤੋਂ ਆਏ ਵਿਅਕਤੀਆਂ ਨੂੰ 7 ਦਿਨ ਸਰਕਾਰ ਦੀ ਨਿਗਰਾਨੀ ਹੇਠ ਤੇ 7 ਦਿਨ ਘਰ ਵਿੱਚ ਇਕਾਂਤਵਾਸ ਰਹਿਣਾ ਪਵੇਗਾ।
-PTCNews