Sun, Jul 13, 2025
Whatsapp

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ- 4 IAS ਅਫ਼ਸਰਾਂ ਦੇ ਹੋਏ ਤਬਾਦਲੇ

Reported by:  PTC News Desk  Edited by:  Riya Bawa -- December 22nd 2021 02:43 PM
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ- 4 IAS ਅਫ਼ਸਰਾਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ- 4 IAS ਅਫ਼ਸਰਾਂ ਦੇ ਹੋਏ ਤਬਾਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 4 IAS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਪੰਜਾਬ ਦੇ ਸਿਹਤ ਸਕੱਤਰ ਵਿਕਾਸ ਗਰਗ ਨੂੰ ਬਦਲਿਆ ਗਿਆ ਤੇ ਰਾਜ ਕਮਲ ਚੋਧਰੀ ਨੂੰ ਨਵੇਂ ਸਿਹਤ ਸਕੱਤਰ ਲਾਇਆ ਗਿਆ ਹੈ। Punjab: Two IAS, 37 PCS officers transferred Punjab IAS officers transfer list--- -PTC News


Top News view more...

Latest News view more...

PTC NETWORK
PTC NETWORK