Fri, Apr 19, 2024
Whatsapp

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 7 IPS ਤੇ 4 PPS ਅਫ਼ਸਰਾਂ ਦੇ ਹੋਏ ਤਬਾਦਲੇ

Written by  Riya Bawa -- December 02nd 2021 05:29 PM
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 7 IPS ਤੇ 4 PPS ਅਫ਼ਸਰਾਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 7 IPS ਤੇ 4 PPS ਅਫ਼ਸਰਾਂ ਦੇ ਹੋਏ ਤਬਾਦਲੇ

IPS AND PPS officers transfers ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸੱਤ ਆਈਪੀਐਸ ਅਤੇ ਚਾਰ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। Punjab: Two IAS, 37 PCS officers transferred Punjab IPS, PPS officers transfer list---


Top News view more...

Latest News view more...