Advertisment

NHM ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ ! ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮੁੜ ਕੀਤਾ ਬਹਾਲ

author-image
Shanker Badra
Updated On
New Update
NHM ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ ! ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮੁੜ ਕੀਤਾ ਬਹਾਲ
Advertisment
publive-image ਚੰਡੀਗੜ੍ਹ : ਪੰਜਾਬ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ (NHM ) ਦੇ ਮੁਲਾਜ਼ਮਾਂ ਨੂੰ ਇੱਕ ਹੋਰ ਮੌਕਾ ਦਿੰਦਿਆਂ ਨੌਕਰੀ 'ਤੇ ਮੁੜ ਬਹਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ NHM ਮੁਲਾਜ਼ਮਾਂ ਨੂੰਮੁੜ ਹਾਜ਼ਰ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੜ੍ਹੋ ਹੋਰ ਖ਼ਬਰਾਂ :
Advertisment
ਸਰਦੀ -ਜ਼ੁਕਾਮ ,ਵਾਇਰਲ ਬੁਖ਼ਾਰ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਘਰੇਲੂ ਉਪਾਅ publive-image NHM ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ ! ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮੁੜ ਕੀਤਾ ਬਹਾਲ ਦਰਅਸਲ 'ਚ ਪੰਜਾਬ ਸਰਕਾਰ ਨੇਬੀਤੇ ਦਿਨ 1400 ਦੇ ਕਰੀਬ ਹੜਤਾਲੀ ਮੁਲਜ਼ਮਾਂ ਜਿਨ੍ਹਾਂ ਨੇ 10 ਮਈ ਨੂੰ ਸਵੇਰੇ 10 ਵਜੇ ਤੱਕ ਹਾਜ਼ਰੀ ਨਹੀਂ ਦਿੱਤੀ ਸੀ ,ਜਿਸ ਕਰਕੇ ਉਨ੍ਹਾਂ ਨੂੰ ਬਰਤਾਰਫ਼ ਕਰ ਦਿੱਤਾ ਗਿਆ ਸੀ। ਬਰਤਰਫ਼ੀ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਵੱਲੋਂ ਅੱਜ ਹੜ੍ਹਤਾਲ ਖਤਮ ਕਰਕੇ ਹਾਜ਼ਰੀ ਦੇਣ ਦੀ ਗੁਹਾਰ ਕੀਤੀ ਸੀ ਅਤੇ ਸਰਕਾਰ ਨੇ ਉਨ੍ਹਾਂ ਦੀ ਅਪੀਲ ਮੰਨਦੇ ਹੋਏ ਉਨ੍ਹਾਂ ਨੂੰ ਮੁੜ ਹਾਜ਼ਰ ਹੋਣ ਦੀ ਆਗਿਆ ਦੇ ਦਿੱਤੀ ਹੈ publive-image NHM ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ ! ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮੁੜ ਕੀਤਾ ਬਹਾਲ ਜ਼ਿਕਰਯੋਗ ਹੈ ਕਿ ਰਾਸ਼ਟਰੀ ਸਿਹਤ ਮਿਸ਼ਨ (NHM ) ਦੇ 9000 ਦੇ ਕਰੀਬ ਮੁਲਾਜ਼ਮ ਬੀਤੇ ਕਈ ਦਿਨਾਂ ਤੋਂ ਹੜ੍ਹਤਾਲ 'ਤੇ ਸਨ। ਐਨ.ਐਚ.ਐਮ ਮੁਲਾਜ਼ਮਾਂ ਨੂੰ ਡਿਊਟੀਆਂ ਜੁਆਇਨ ਕਰਨ ਦਾ ਇਕ ਮੌਕਾ ਦਿੱਤਾ ਗਿਆ ਹੈ। ਅੱਜ ਸ਼ਾਮ 5 ਵਜੇ ਤਕ ਹੜਤਾਲ ਖਤਮ ਕਰਨ ਵਾਲੇ ਮੁਲਾਜ਼ਮਾਂ ਨੂੰ ਵਾਪਸ ਲੈਣ ਦਾ ਮੌਕਾ ਦਿੱਤਾ ਗਿਆ ਹੈ।
Advertisment
publive-image NHM ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ ! ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮੁੜ ਕੀਤਾ ਬਹਾਲ ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕੇਸਾਂ 'ਚ ਆਈ ਕਮੀ, ਪਿਛਲੇ 24 ਘੰਟਿਆਂ ਦੌਰਾਨ 3 .56 ਲੱਖ ਮਰੀਜ਼ ਹੋਏ ਸਿਹਤਯਾਬ ਦੱਸਿਆ ਜਾਂਦਾ ਹੈ ਕਿ ਮੁਲਾਜ਼ਮਾਂ ਕੋਲੋਂ ਸਵੈ-ਘੋਸ਼ਣਾ ਪੱਤਰ ਲਿਆ ਜਾਵੇਗਾ ਕਿ ਉਹ ਮੁੜ ਹੜਤਾਲ ਨਹੀਂ ਕਰਨਗੇ , ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਬਹਾਲ ਕੀਤਾ ਜਾਵੇਗਾ। ਜਿਹੜੇ ਮੁਲਾਜ਼ਮ 12 ਮਈ ਨੂੰ ਵੀ ਹੜਤਾਲ ‘ਤੇ ਰਹਿਣਗੇ ਉਨ੍ਹਾਂ ਦੀਆਂ ਨੌਕਰੀਆਂ ਖ਼ਤਮ ਕਰਨ ਦਾ ਫੈਸਲਾਲਿਆ ਗਿਆ ਹੈ। -PTCNews publive-image-
punjab-government punjab-health-minister nhm-employees nhm-employees-strike
Advertisment

Stay updated with the latest news headlines.

Follow us:
Advertisment