ਪੰਜਾਬ ਸਰਕਾਰ ਵੱਲੋਂ 12 IAS, 5 PCS ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਅਧਿਕਾਰੀਆਂ ਦਾ ਤਬਾਦਲਾ ਕਰਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ । ਇਸ ਦੇ ਚਲਦੇ ਅੱਜ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 12 ਆਈਏਐਸ ਅਤੇ ਪੰਜ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ , 24 IAS ਅਤੇ 12 PCS ਅਫ਼ਸਰਾਂ ਦੇ ਤਬਾਦਲੇ
ਵੇਖੋ 12 ਆਈਏਐਸ ਅਤੇ ਪੰਜ ਪੀਸੀਐਸ ਅਧਿਕਾਰੀਆਂ ਦੀ ਲਿਸਟ
-PTC News