ਪੰਜਾਬ ਸਰਕਾਰ ਵੱਲੋਂ 4 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

By Riya Bawa - September 26, 2021 4:09 pm

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਬਾਅਦ, ਪੰਜਾਬ ਪੁਲਿਸ ਫੇਰਬਦਲ ਕਰਦਿਆਂ ਚਾਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈਪੀਐੱਸ ਗੌਰਵ ਯਾਦਵ, ਈਸ਼ਵਰ ਸਿੰਘ, ਜਤਿੰਦਰ ਸਿੰਘ ਤੇ ਸ਼ਿਵ ਕੁਮਾਰ ਵਰਮਾ ਦਾ ਤਬਾਦਲਾ ਕੀਤਾ ਗਿਆ ਹੈ।

 

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਯਾਨੀ ਸ਼ਨਿਚਰਵਾਰ ਨੂੰ ਵੀ 12 ਆਈਏਐੱਸ ਤੇ ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ।

ਪੰਜਾਬ ਸਰਕਾਰ ਵੱਲੋਂ ਮੁੜ ਕੀਤੇ ਗਏ 5 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ

ਆਈਏਐੱਸ ਅਧਿਕਾਰੀਆਂ 'ਚ ਕਮਲ ਕਿਸ਼ੋਰ ਯਾਦਵ, ਤਨੂ ਕਸ਼ੱਯਪ, ਅਮਿਤ ਕੁਮਾਰ, ਸੁਮੀਤ ਜਾਰੰਗਲ, ਦਿਲਰਾਜ ਸਿੰਘ, ਅਭਿਨਵ ਤੇ ਗਿਰੀਸ਼ ਦਿਆਲਨ ਦਾ ਨਾਂ ਸ਼ਾਮਲ ਸਨ। ਪੀਪੀਐੱਸ ਅਧਿਕਾਰੀਆਂ 'ਚ ਅਨਮੋਲ ਸਿੰਘ ਧਾਲੀਵਾਲ, ਕਨੂ ਥਿੰਦ, ਉਪਾਧਿਆਏ ਸਿੰਘ ਸਿੱਧੂ, ਮਨਜੀਤ ਸਿੰਘ ਚੀਮਾ ਤੇ ਗੋਪਾਲ ਸਿੰਘ ਸ਼ਾਮਲ ਸਨ।

-PTC News

adv-img
adv-img