Sun, May 5, 2024
Whatsapp

ਪੰਜਾਬ ਸਰਕਾਰ ਨੇ ਵੱਖ -ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦੇ ਕਾਰਡ ਦੀ ਮਿਆਦ ਵਿੱਚ ਕੀਤਾ ਵਾਧਾ

Written by  Shanker Badra -- April 03rd 2019 11:52 AM -- Updated: April 03rd 2019 11:56 AM
ਪੰਜਾਬ ਸਰਕਾਰ ਨੇ ਵੱਖ -ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦੇ ਕਾਰਡ ਦੀ ਮਿਆਦ ਵਿੱਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਵੱਖ -ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦੇ ਕਾਰਡ ਦੀ ਮਿਆਦ ਵਿੱਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਵੱਖ -ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦੇ ਕਾਰਡ ਦੀ ਮਿਆਦ ਵਿੱਚ ਕੀਤਾ ਵਾਧਾ:ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਪੱਤਰਕਾਰਾਂ ਦੇ ਐਕਰੀਡੇਟਿਡ ਅਤੇ ਪੀਲਾ ਪ੍ਰੈਸ ਸ਼ਨਾਖਤੀ ਕਾਰਡਾਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ ਹੈ। [caption id="attachment_277927" align="aligncenter" width="146"]Punjab Government Working Journalists Card expire date 30 June Extend ਪੰਜਾਬ ਸਰਕਾਰ ਨੇ ਵੱਖ -ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦੇ ਕਾਰਡ ਦੀ ਮਿਆਦ ਵਿੱਚ ਕੀਤਾ ਵਾਧਾ[/caption] ਪੰਜਾਬ ਸਰਕਾਰ ਨੇ ਇੱਕ ਲਿਖ਼ਤੀ ਪੱਤਰ ਵਿੱਚ ਕਿਹਾ ਹੈ ਕਿ ਚੰਡੀਗੜ੍ਹ /ਦਿੱਲੀ (ਪੰਜਾਬ ਬੀਟ ਕਵਰ ਕਰਦੇ) ਰਾਜ ਦੇ ਵੱਖ -ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਪੱਤਰਕਾਰ ,ਜੋ ਕਿ ਵਿਭਾਗ ਪਾਸੋਂ ਐਕਰੀਡੇਟਿਡ ਅਤੇ ਪੀਲਾ ਪ੍ਰੈਸ ਸ਼ਨਾਖਤੀ ਕਾਰਡ ਧਾਰਕ ਹਨ ਅਤੇ ਜਿਨ੍ਹਾਂ ਕਾਰਡਾਂ ਦੀ ਮਿਆਦ 31-03-2019 ਨੂੰ ਖ਼ਤਮ ਹੋ ਰਹੀ ਹੈ ,ਉਸਦੀ ਮਿਆਦ 30 ਜੂਨ 2019 ਤੱਕ ਵਧਾਈ ਜਾਂਦੀ ਹੈ। [caption id="attachment_277918" align="aligncenter" width="300"]Punjab Government Working Journalists Card expire date 30 June Congratulations ਪੰਜਾਬ ਸਰਕਾਰ ਨੇ ਵੱਖ -ਵੱਖ ਜ਼ਿਲਿਆਂ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦੇ ਕਾਰਡ ਦੀ ਮਿਆਦ ਵਿੱਚ ਕੀਤਾ ਵਾਧਾ[/caption] ਇਸ ਸਬੰਧੀ ਆਪ ਵੱਲੋਂ ਆਪਣੇ ਰਾਜ ਦੇ ਸਬੰਧਿਤ ਦੂਜੇ ਦਫ਼ਤਰਾਂ , ਟੋਲ -ਪਲਾਜ਼ਾ ਦੇ ਨੁਮਾਇੰਦਿਆਂ ਅਤੇ ਸਬੰਧਿਤ ਪੱਤਰਕਾਰਾਂ ਨੂੰ ਜਾਣੂ ਕਰਵਾ ਦਿੱਤਾ ਜਾਵੇ ਤਾਂ ਜੋ ਅਖ਼ਬਾਰਾਂ ਦੇ ਨੁਮਾਇੰਦਿਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। -PTCNews


Top News view more...

Latest News view more...