Tue, Apr 23, 2024
Whatsapp

ਰਾਜਪਾਲ ਨੇ ਕੈਪਟਨ ਅਮਰਿੰਦਰ ਅਤੇ ਕੈਬਿਨੇਟ ਮੰਤਰੀਆਂ ਦੇ ਅਸਤੀਫ਼ੇ ਕੀਤੇ ਮਨਜ਼ੂਰ

Written by  Riya Bawa -- September 18th 2021 06:28 PM -- Updated: September 18th 2021 06:36 PM
ਰਾਜਪਾਲ ਨੇ ਕੈਪਟਨ ਅਮਰਿੰਦਰ ਅਤੇ ਕੈਬਿਨੇਟ ਮੰਤਰੀਆਂ ਦੇ ਅਸਤੀਫ਼ੇ ਕੀਤੇ ਮਨਜ਼ੂਰ

ਰਾਜਪਾਲ ਨੇ ਕੈਪਟਨ ਅਮਰਿੰਦਰ ਅਤੇ ਕੈਬਿਨੇਟ ਮੰਤਰੀਆਂ ਦੇ ਅਸਤੀਫ਼ੇ ਕੀਤੇ ਮਨਜ਼ੂਰ

ਚੰਡੀਗੜ੍ਹ:  ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨੇਟ ਮੰਤਰੀਆਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਰੁਟੀਨ ਦੇ ਕਾਰੋਬਾਰ ਦੇਖਦੇ ਰਹਿਣ ਲਈ ਕਿਹਾ ਹੈ, ਜਦੋਂ ਤੱਕ ਬਦਲਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ। -PTC News


Top News view more...

Latest News view more...