Advertisment

ਹਾਈਕੋਰਟ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਪੜਤਾਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਾਹਤ ਦੇਣ ਤੋਂ ਨਾਂਹ

author-image
Jashan A
Updated On
New Update
ਹਾਈਕੋਰਟ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਪੜਤਾਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਾਹਤ ਦੇਣ ਤੋਂ ਨਾਂਹ
Advertisment
ਹਾਈਕੋਰਟ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਪੜਤਾਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਾਹਤ ਦੇਣ ਤੋਂ ਨਾਂਹ,ਚੰਡੀਗੜ੍ਹ: ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਜਿਸ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਅਪੀਲ ਕੀਤੀ ਸੀ ਕਿ ਪੰਚਾਇਤੀ ਚੋਣਾਂ ਸਬੰਧੀ ਜੋ ਵੀ ਉਹਨਾਂ ਵੱਲੋਂ ਫ਼ੈਸਲਾ ਲਿਆ ਗਿਆ ਹੈ ਉਸ ਦੀ ਦੁਬਾਰਾ ਸਮੀਖਿਆ ਕੀਤੀ ਜਾਵੇ। high court ਹਾਈਕੋਰਟ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਪੜਤਾਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਾਹਤ ਦੇਣ ਤੋਂ ਨਾਂਹ ਪਰ ਅੱਜ ਹਾਈ ਕੋਰਟ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਪੜਤਾਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਹਾਈ ਕੋਰਟ ਨੇ ਸਰਕਾਰ ਨੂੰ ਰਾਹਤ ਨਾ ਦਿੰਦੇ ਹੋਏ ਸਾਫ਼ ਕਹਿ ਦਿੱਤਾ ਕਿ ਇਸ ਆਰਡਰ ਵਿੱਚ ਕੇਵਲ ਉਹ ਬੈਂਚ ਬਦਲਾਅ ਕਰ ਸਕਦੀ ਹੈ ਜਿਸ ਨੇ ਆਰਡਰ ਦਿੱਤਾ ਸੀ। captain amrinder singh ਹਾਈਕੋਰਟ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਪੜਤਾਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਾਹਤ ਦੇਣ ਤੋਂ ਨਾਂਹ ਹਾਈ ਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਮਰਜ਼ੀ ਉਹ ਚੋਣਾਂ ਕਰਵਾਏ ਭਾਵੇਂ ਨਾ ਕਰਵਾਏ।ਇਸ ਮਾਮਲੇ ਦੀ ਸੁਣਵਾਈ 7 ਜਨਵਰੀ ਤੱਕ ਟਲ ਗਈ ਹੈ।ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਨੂੰ 30 ਤਰੀਕ ਨੂੰ ਹੋਣ ਵਾਲੀਆਂ ਸਰਪੰਚੀ ਚੋਣਾਂ ‘ਚ ਧੱਕੇਸ਼ਾਹੀ ਅਤੇ ਗਲਤ ਢੰਗ ਨਾਲ ਰੱਦ ਕੀਤੀਆਂ ਗਈਆਂ ਨਾਮਜ਼ਦਗੀਆਂ ‘ਚ ਹਾਈਕੋਰਟ ਨੇ ਅਹਿਮ ਫੈਸਲਾ ਲਿਆ ਸੀ। high court ਹਾਈਕੋਰਟ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਪੜਤਾਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਰਾਹਤ ਦੇਣ ਤੋਂ ਨਾਂਹ ਇਸ ਮਾਮਲੇ ਸਬੰਧੀ ਹਾਈਕੋਰਟ ਨੇ ਕਿਹਾ ਸੀ ਕਿ ਰਿਟਰਨਿੰਗ ਅਫਸਰ ਦੇ ਸਾਹਮਣੇ ਉਮੀਦਵਾਰ ਰੱਦ ਕੀਤੇ ਫਾਰਮ ਮੁੜ ਤੋਂ ਭਰ ਸਕਣਗੇ। ਅਤੇ ਇਹਨਾਂ ਮਾਮਲਿਆਂ ‘ਤੇ ਰਿਟਰਨਿੰਗ ਅਫਸਰ ਨੂੰ 48 ਘੰਟਿਆਂ ‘ਚ ਸੁਣਵਾਈ ਕਰਨ ਲਈ ਕਿਹਾ ਸੀ।ਹਾਈਕੋਰਟ ਦੇ ਫੈਸਲੇ ਨਾਲ ਸਿਰਫ 105 ਅਰਜ਼ੀਕਰਤਾਵਾਂ ਨੂੰ ਹੀ ਰਾਹਤ ਮਿਲੀ ਹੈ, ਜਿਨ੍ਹਾਂ ਨੇ ਇਸ ਸੰਬੰਧੀ ਕੋਰਟ ਦਾ ਰੁਖ਼ ਕੀਤਾ ਸੀ। -PTC News-
high-court punjabi-news latest-punjabi-news news-in-punjabi pancyat-election-news
Advertisment

Stay updated with the latest news headlines.

Follow us:
Advertisment