Fri, Apr 19, 2024
Whatsapp

ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

Written by  Jashan A -- February 15th 2019 08:34 PM
ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ,ਚੰਡੀਗੜ :ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ। [caption id="attachment_257032" align="aligncenter" width="300"]saheed ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ[/caption] ਉਹਨਾਂ ਦੱਸਿਆ ਕਿ ਇਹਨਾਂ ਸ਼ਹੀਦਾਂ ਦੇ ਜੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਹਨਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ 'ਗਾਰਡ ਆਫ਼ ਆਨਰ' ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। [caption id="attachment_257033" align="aligncenter" width="300"]saheed ਪੰਜਾਬ ਸਰਕਾਰ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ[/caption] ਇਹਨਾਂ ਸ਼ਹੀਦਾਂ ਵਿੱਚ ਧਰਮਕੋਟ, ਜ਼ਿਲ੍ਹਾ ਮੋਗਾ ਤੋਂ ਐਚ.ਸੀ./ਡੀ.ਵੀ.ਆਰ ਜੈਮਲ ਸਿੰਘ, ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਤੋਂ ਸੀ.ਟੀ./ਜੀ.ਡੀ. ਸੁਖਜਿੰਦਰ ਸਿੰਘ, ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਤੋਂ ਸੀ.ਟੀ./ਡਬਲਿਊ.ਸੀ. ਮਨਿੰਦਰ ਸਿੰਘ ਅੱਤਰੀ ਅਤੇ ਤਹਿਸੀਲ ਆਨੰਦਪੁਰ ਸਾਹਿਬ, ਜ਼ਿਲ੍ਹਾ ਰੋਪੜ ਤੋਂ ਸੀ.ਟੀ./ਜੀ.ਡੀ. ਕੁਲਵਿੰਦਰ ਸਿੰਘ ਸ਼ਾਮਲ ਹਨ। -PTC News


Top News view more...

Latest News view more...