Mon, Apr 29, 2024
Whatsapp

ਸੁਖਪਾਲ ਖਹਿਰਾ ਨੂੰ ਲੱਗਾ ਝਟਕਾ ,ਵਿਰੋਧੀ ਧਿਰ ਦੇ ਆਗੂ ਵਜੋਂ ਖੋਹਿਆ ਅਹੁਦਾ

Written by  Shanker Badra -- July 26th 2018 05:13 PM -- Updated: July 26th 2018 05:28 PM
ਸੁਖਪਾਲ ਖਹਿਰਾ ਨੂੰ ਲੱਗਾ ਝਟਕਾ ,ਵਿਰੋਧੀ ਧਿਰ ਦੇ ਆਗੂ ਵਜੋਂ ਖੋਹਿਆ ਅਹੁਦਾ

ਸੁਖਪਾਲ ਖਹਿਰਾ ਨੂੰ ਲੱਗਾ ਝਟਕਾ ,ਵਿਰੋਧੀ ਧਿਰ ਦੇ ਆਗੂ ਵਜੋਂ ਖੋਹਿਆ ਅਹੁਦਾ

ਸੁਖਪਾਲ ਖਹਿਰਾ ਨੂੰ ਲੱਗਾ ਝਟਕਾ ,ਵਿਰੋਧੀ ਧਿਰ ਦੇ ਆਗੂ ਵਜੋਂ ਖੋਹਿਆ ਅਹੁਦਾ:ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਲੱਗਾ ਹੈ।ਆਮ ਆਦਮੀ ਪਾਰਟੀ ਵੱਲੋਂ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਅਹੁਦੇ ਤੋਂ ਹਟਾ ਦਿੱਤਾ ਹੈ।AAP Leader Sukhpal Singh Khaira Posts Removedਇਸ ਦੀ ਜਗ੍ਹਾ ਹੁਣ ਸੰਗਰੂਰ ਦੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦਾ ਆਗੂ ਬਣਾ ਦਿੱਤਾ ਹੈ।AAP Leader Sukhpal Singh Khaira Posts Removedਇਸ ਸਬੰਧੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵਿੱਟਰ 'ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।AAP Leader Sukhpal Singh Khaira Posts Removedਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਹਰਪਾਲ ਸਿੰਘ ਚੀਮਾ ਪਹਿਲੀ ਵਾਰ ਵਿਧਾਇਕ ਬਣੇ ਸਨ।


Top News view more...

Latest News view more...